ਖਾਸ ਖ਼ਬਰਾਂ

ਇਕ ਨਜ਼ਰ

ਤਾਜ਼ਾ ਖ਼ਬਰਾਂ

ਹੁਸ਼ਿਆਰਪੁਰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੇ ਵਿਆਹੇ ਵਿਅਕਤੀ ਵਲੋਂ ਫਾਇਰਿੰਗ

ਹੁਸ਼ਿਆਰਪੁਰ: ਹੁਸ਼ਿਆਰਪੁਰ/ਉਪਲੀ ਰੋਡ ’ਤੇ ਬੀਤੀ ਰਾਤ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਵਿਆਹੇ ਵਿਅਕਤੀ ਵਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਨਾਮ ਦਾ ਵਿਅਕਤੀ, ਜੋ ਕਿ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਹੈ, ਇੱਕ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਜਦੋਂ ਮਨਦੀਪ ਦੇ ਪਰਿਵਾਰ ਨੇ ਉਸ ਨੂੰ

Read More »

ਸੂਬਾ ਸਰਕਾਰਾਂ ਵਿਦਿਆਰਥੀਆਂ ਵਿਰੁਧ ਕੇਸ ਰੱਦ ਕਰਨ ਲਈ ਆਜ਼ਾਦ : ਸੁਪਰੀਮ ਕੋਰਟ 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਨੀਟ (ਐਨ.ਈ.ਈ.ਟੀ.) ਪੇਪਰ ਲੀਕ ਵਿਰੁਧ ਹੋਏ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿਰੁਧ ਦਰਜ ਐਫ਼.ਆਈ.ਆਰ. ਨੂੰ ਬੰਦ ਜਾਂ ਵਾਪਸ ਲੈ ਸਕਦੀਆਂ ਹਨ, ਜੇਕਰ ਉਨ੍ਹਾਂ ਦਾ ਕੋਈ ਗੰਭੀਰ ਅਪਰਾਧਕ ਪਿਛੋਕੜ ਨਾ ਹੋਵੇ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ

Read More »

‘ਸੱਸ-ਨੂੰਹ’ ਦਾ ਕਲੇਸ਼ ਤਾਂ ਮੁੱਕ ਗਿਆ ਪਰ ਕਾਂਗਰਸ ਦਾ ਨਹੀਂ : ਰਵਨੀਤ ਬਿੱਟੂ

ਚੰਡੀਗੜ੍ਹ : ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਅਤੇ ਅੰਦਰੂਨੀ ਵਿਵਾਦਾਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪਾਰਟੀ ਦਾ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਟੈਲੀਵਿਜ਼ਨ ’ਤੇ ’ਸੱਸ-ਨੂੰਹ’ ਵਾਲੇ ਨਾਟਕਾਂ ਦਾ ਕਲੇਸ਼ ਚਰਚਾ ’ਚ ਰਹਿੰਦਾ ਸੀ, ਪਰ ਉਹ

Read More »

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਐਨਕਾਊਂਟਰ ਦੌਰਾਨ ਦੋ ਸ਼ੂਟਰ ਕਾਬੂ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਲਚੀਆਂ ਇਲਾਕੇ ਵਿੱਚ ਐਨਕਾਊਂਟਰ ਦੌਰਾਨ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਕਿਸੇ

Read More »

ਬੰਗਲੁਰੂ ‘ਚ ਮਾਂ, ਪਿਓ ਅਤੇ ਧੀ ਦਾ ਕਤਲ, ਵੱਡੀ ਧੀ ਅਤੇ ਉਸ ਦਾ ਬੁਆਏਫ੍ਰੈਂਡ ਫਰਾਰ, ਪੁਲਿਸ ਨੂੰ ਦੋਵਾਂ ‘ਤੇ ਸ਼ੱਕ

ਬੈਂਗਲੁਰੂ : ਬੈਂਗਲੁਰੂ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਇੱਕ ਅਪਾਰਟਮੈਂਟ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰ ਦੀ ਵੱਡੀ ਧੀ ਸ਼ਵੇਤਾ ‘ਤੇ ਇਨ੍ਹਾਂ ਕਤਲਾਂ ਦਾ ਦੋਸ਼ ਹੈ। ਪੁਲਿਸ ਨੂੰ ਸ਼ੱਕ ਹੈ ਕਿ ਸ਼ਵੇਤਾ ਨੇ ਆਪਣੇ ਬੁਆਏਫ੍ਰੈਂਡ ਕੈਨੇਥ ਨਾਲ ਮਿਲ ਕੇ ਇਹ ਅਪਰਾਧ

Read More »

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧਾ 5% ਤੋਂ ਵੱਧ ਨਹੀਂ ,  ਨਿਯਮ ਤੋੜਨ ‘ਤੇ ਰੱਦ ਹੋਵੇਗੀ ਮਾਨਤਾ-Ordinance ਹੋਵੇਗਾ ਜਾਰੀ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਬੇਹੱਦ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ

Read More »

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.