ਗਿੱਦੜਬਾਹਾ : ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਮੈਂ ਇਸ ਇਲਾਕੇ ਦੇ ਪਿੰਡਾਂ ਦੀ ਫਿਰਨੀਆਂ ਵੀ ਜਾਣਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਨਾਲ ਮੇਰੀ ਪਰਿਵਾਰਕ ਸਾਂਝ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਬਣਾਈ ਸੀ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਪਾਰਟੀ ਵਿੱਚ ਆਓ। ਉਨ੍ਹਾਂ ਨੇ ਕਿਹਾ ਇਸੇ ਕਰਕੇ ਮੈਂ ਪੀਪਲਜ਼ ਪਾਰਟੀ ਵਿੱਚ ਗਿਆ ਸੀ।
ਸੀਐੱਮ ਮਾਨ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਫਿਰ ਆਪਣੀ ਪਾਰਟੀ ਖਤਮ ਕਰਕੇ ਕਾਂਗਰਸ ਵਿੱਚ ਚਲੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕੀਤਾ ਫਿਰ ਲੋਕਾਂ ਨੇ ਮੈਨੂੰ ਐੱਮਪੀ ਜਿਤਾ ਕੇ ਭੇਜਿਆ।ਉਨ੍ਹਾਂ ਨੇ ਕਿ ਸਾਡੀ ਪਾਰਟੀ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੇਠਲੇ ਪੱਧਰ ਤੋਂ ਆਇਆ ਹਾਂ।
ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਹੇਠਲੇ ਪੱਧਰ ਤੋਂ ਉੱਠ ਕੇ ਆਇਆ ਹੈ ਹੁਣ ਇਹ ਸੇਵਾ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਰਾਜਨੀਤਿਕ ਵਿੱਚ ਆਉਣਾ ਚਾਹੁੰਦੇ ਹਨ ਤਾਂ ਅਸੀ ਸਵਾਗਤ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਜੀਵਨਜੋਤ ਨੇ ਸਿੱਧੂ ਨੂੰ ਹਰਾਇਆ।