ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ  ਤੇ ਚਲੀਆਂ ਗੋਲੀਆਂ ਵਾਲ-ਵਾਲ ਬਚਿਆ ਸਰਪੰਚ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਤਰਨ ਤਾਰਨ ਪੱਟੀ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਉੱਪਰ ਅੱਜ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ 6/7 ਫਾਇਰ ਕਰਦਿਆਂ ਜਾਨ ਲੇਵਾ ਹਮਲਾ ਕੀਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਆਪਣੇ ਘਰ ਦਾ ਗੁਆਂਢ ਪੈਂਦੇ ਘਰ ਦੇ ਬਾਹਰ ਖੜਾ ਸੀ ਕਿ ਕਰੀਬ 10 ਵਜੇ ਉਨ੍ਹਾਂ ’ਤੇ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ।ਦੱਸਿਆ ਜਾ ਕਿ ਇਕ ਵਿਅਕਤੀ ਮੋਟਰਸਾਈਕਲ ਚਲਾ ਰਿਹਾ ਸੀ ਜਦ ਕਿ ਦੂਸਰੇ ਵਲੋਂ ਪਿਸਟਲ ਨਾਲ ਫਾਇਰ ਕੀਤੇ ਗਏ। 

ਘਟਨਾ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਡਾ. ਰਾਜਿੰਦਰ ਸਿੰਘ ਮਿਨਹਾਸ ਅਤੇ ਡੀਐਸਪੀ ਕਵਲਪ੍ਰੀਤ ਸਿੰਘ ਪੱਟੀ ਮੌਕੇ ’ਤੇ ਪੁੱਜੇ। ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.