ਸੁਪਰੀਮ ਕੋਰਟ ਪੂਜਾ ਅਸਥਾਨ ਐਕਟ ਨਾਲ ਸਬੰਧਤ ਪਟੀਸ਼ਨਾਂ ’ਤੇ 17 ਫ਼ਰਵਰੀ ਨੂੰ ਕਰੇਗੀ ਸੁਣਵਾਈ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਸੁਪਰੀਮ ਕੋਰਟ ਪੂਜਾ ਅਸਥਾਨ (ਵਿਸ਼ੇਸ਼ ਵਿਵਸਥਾਵਾਂ) ਐਕਟ, 1991 ਨਾਲ ਜੁੜੇ ਫ਼ਿਕਰਾਂ ਬਾਰੇ ਪਟੀਸ਼ਨਾਂ ’ਤੇੇ 17 ਫ਼ਰਵਰੀ ਨੂੰ ਸੁਣਵਾਈ ਕਰੇਗਾ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਵਲੋਂ ਇਸ ਮਾਮਲੇ ਦੀ ਸੁਣਵਾਈ 17 ਫ਼ਰਵਰੀ ਨੂੰ ਕੀਤੀ ਜਾਵੇਗੀ।

ਕਿਸੇ ਵੀ ਪੂਜਾ ਅਸਥਾਨ ਨੂੰ ਬਦਲਣ ’ਤੇ ਪਾਬੰਦੀ ਲਗਾਉਂਦਾ ਹੈ ਅਤੇ ਕਿਸੇ ਵੀ ਪੂਜਾ ਅਸਥਾਨ ਦੇ ਧਾਰਮਕ ਕਿਰਦਾਰ ਨੂੰ 15 ਅਗੱਸਤ 1947 ਦੀ ਸਥਿਤੀ ਮੁਤਾਬਕ ਬਣਾਈ ਰੱਖਣ ਦੀ ਵਿਵਸਥਾ ਕਰਦਾ ਹੈ। ਅਯੁਧਿਆ ਵਿਚ ਰਾਮ ਜਨਮਭੂਮੀ-ਬਾਬਰੀ ਮਸਜਿਦ ਮੁੱਦੇ ਨਾਲ ਸਬੰਧਤ ਵਿਵਾਦ ਨੂੰ ਹਾਲਾਂਕਿ ਇਸ ਐਕਟ ਦੇ ਦਾਇਰੇ ’ਚੋਂ ਬਾਹਰ ਰਖਿਆ ਗਿਆ ਸੀ। ਸੁਪਰੀਮ ਕੋਰਟ ਵਿਚ ਦਾਇਰ ਕੁਝ ਪਟੀਸ਼ਨਾਂ ’ਚ 1991 ਦੇ ਕਾਨੂੰਨ ਦੇ ਕੁਝ ਉਪਬੰਧਾਂ ਦੀ ਵੈਧਤਾ ਨੂੰ ਚੁਨੌਤੀ ਦਿਤੀ ਗਈ ਹੈ। 

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.