Articles

ਅੰਮ੍ਰਿਤਪਾਲ ਦੀ ਭਾਲ ਜਾਰੀ; ਸੀਸੀਟੀਵੀ ਫੁਟੇਜ ਗ਼ਾਇਬ ਮਿਲਣ ‘ਤੇ ਯੂਪੀ ਦਾ ਮੋਹਨਾਪੁਰ ਗੁਰਦੁਆਰਾ ਜਾਂਚ ਦੇ ਘੇਰੇ ‘ਚ

Posted on

ਪੀਲੀਭੀਤ : ਪੀਲੀਭੀਤ ਦਾ ਮੋਹਨਾਪੁਰ ਗੁਰਦੁਆਰਾ ਹੁਣ ਪੁਲਿਸ ਦੀ ਨਿਗਰਾਨੀ ਹੇਠ ਹੈ। 25 ਮਾਰਚ ਦੀ ਸ਼ਾਮ ਤਕ ਗੁਰਦੁਆਰੇ ਦੇ ਸੀਸੀਟੀਵੀ ਫੁਟੇਜ ਗਾਇਬ ਹੋ ਗਏ ਹਨ। ਫਰਾਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਮਾਮਲੇ ਦੀ ਜਾਂਚ ਲਈ ਐਤਵਾਰ ਨੂੰ ਪੀਲੀਭੀਤ ਪਹੁੰਚੀ। ਗੁਰਦੁਆਰੇ […]

Articles

ਅੰਮ੍ਰਿਤਪਾਲ ਵੱਲੋਂ ਸਰਬੱਤ ਖ਼ਾਲਸਾ ਦੀ ਮੰਗ ਨੂੰ ਸਿੱਖ ਆਗੂਆਂ ਨੇ ਨਕਾਰਿਆ

Posted on

ਅੰਮ੍ਰਿਤਸਰ : ਉੱਘੇ ਸਿੱਖ ਆਗੂਆਂ ਨੇ ਸਰਬੱਤ ਖ਼ਾਲਸਾ ਦੀ ਮੰਗ ਨੂੰ ਮੌਜੂਦਾ ਹਾਲਾਤ ਵਿਚ ਅੰਮ੍ਰਿਤਪਾਲ ਸਿੰਘ ਦੀ ਨਿੱਜੀ ਲੜਾਈ ਦਾ ਹਿੱਸਾ ਦੱਸਿਆ। ਉਨ੍ਹਾਂ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਸਰਬੱਤ ਖ਼ਾਲਸਾ ਸੱਦਣ ਦੀ ਮੰਗ ਨੂੰ ਨਕਾਰਦੇ ਹੋਏ ਕਈ ਪਹਿਲੂਆਂ ’ਤੇ ਚਾਨਣਾ ਪਾਇਆ। ਪਰਮਜੀਤ ਸਿੰਘ ਸਹੋਲੀ ਉੱਘੇ ਅਕਾਲੀ ਆਗੂ, ਬਾਬਾ ਬੂਟਾ ਸਿੰਘ, ਗੁਰਮੀਤ ਸਿੰਘ ਗੋਰਾ ਅਤੇ ਹੋਰ ਸਿੱਖ […]

Articles

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪੁੱਜੇ ਨਵਜੋਤ ਸਿੰਘ ਸਿੱਧੂ, ਰਿਹਾਈ ਦੇ ਬਾਅਦ ਪਹਿਲੀ ਸਿੱਧੂ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ

Posted on

ਮਾਨਸਾ :ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਸੀਨੀਅਰ ਕਾਂਗਰਸੀ ਆਗੂ ਪਹੁੰਚ ਚੁੱਕੇ ਹਨ। ਸਿੱਧੂ ਦੇ ਮਾਪਿਆਂ ਨਾਲ ਮਿਲ ਕੇ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਕਾਫ਼ੀ ਵੱਡੀ ਗਿਣਤੀ ਭੀੜ ਇੱਥੇ ਸਿੱਧੂ ਮੂਸੇਵਾਲਾ ਦੀ ਨਜ਼ਦੀਕ ਹਵੇਲੀ ’ਚ ਉਮੜੀ ਹੋਈ ਹੈ। ਰਿਹਾਈ ਦੇ ਬਾਅਦ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਇੱਥੇ ਮੂਸਾ ਪਿੰਡ ਸਿੱਧੂ ਮੂਸੇਵਾਲਾ ਦੇ ਘਰ […]

Articles

ਸਿੱਧੂ ਨੂੰ ਪੰਜਾਬ ਕਾਂਗਰਸ ਨਹੀਂ ਦੇ ਰਹੀ ਅਹਿਮੀਅਤ,ਨਵੀਂ ਸਿਆਸੀ ਪਾਰੀ ਲਈ ਹਾਈ ਕਮਾਨ ਦੇ ਸਹਾਰੇ ਦੀ ਉਡੀਕ

Posted on

ਪਟਿਆਲਾ : ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਦੂਜੇ ਦਿਨ ਐਤਵਾਰ ਨੂੰ ਵੀ ਕਾਂਗਰਸ ਦੇ ਕਿਸੇ ਵੱਡੇ ਨੇਤਾ ਜਾਂ ਸੂਬਾਈ ਕਾਰਜਕਾਰਨੀ ਦੇ ਮੈਂਬਰ ਨੇ ਮੁਲਾਕਾਤ ਨਹੀਂ ਕੀਤੀ। ਇੱਥੋਂ ਤੱਕ ਕਿ ਪਟਿਆਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰੇਸ਼ ਦੁੱਗਲ ਵੀ ਸਿੱਧੂ ਨੂੰ ਮਿਲਣ ਨਾ ਪੁੱਜੇ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ […]

Articles

ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਬਟਾਲਾ ‘ਤੇ ਲੱਗਾਇਆ ਧਰਨਾ ਕੀਤਾ ਮੁਲਤਵੀ

Posted on

ਬਟਾਲਾ :  ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਲੱਗਾ ਇਹ ਧਰਨਾ ਕਰੀਬ 26 ਘੰਟੇ ਚੱਲਿਆ ਹੈ। ਸੋਮਵਾਰ ਸਵੇਰੇ ਤੋਂ ਹੀ ਪ੍ਰਸ਼ਾਸਨਿਕ ਅਧਿਕਾਰੀ ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਐਸਡੀਐਮ ਬਟਾਲਾ ਸ਼ਾਇਰੀ ਭੰਡਾਰੀ, ਐਸਐਸਪੀ ਬਟਾਲਾ ਅਸ਼ਵਨੀ ਗੋਤਿਆਲ, ਤਹਿਸੀਲਦਾਰ ਲਖਵਿੰਦਰ ਸਿੰਘ ਤੇ ਰੇਲਵੇ ਦੇ ਅਧਿਕਾਰੀ ਕਿਸਾਨ ਆਗੂਆਂ ਨਾਲ ਮੀਟਿੰਗ ਕਰਦੇ ਰਹੇ। ਦੁਪਹਿਰ ਕਰੀਬ 1.30 ਵਜੇ ਬਣੀ ਸਹਿਮਤੀ ਤੋਂ […]

Articles

ਤੇਜ਼ ਹਨੇਰੀ ਕਾਰਨ ਅਧਿਆਪਕਾਂ ਨਾਲ ਭਰੇ ਕਰੂਜ਼ਰ ‘ਤੇ ਡਿੱਗਿਆ ਦਰੱਖਤ, 5 ਜ਼ਖ਼ਮੀ, 2 ਦੀ ਹਾਲਤ ਗੰਭੀਰ

Posted on

ਜਲਾਲਾਬਾਦ : ਜਲਾਲਾਬਾਦ ਤੋਂ ਥੋੜੀ ਦੂਰ ਸਥਿਤ ਇਕ ਸਮਾਧ ਨੇੜੇ ਤੇਜ਼ ਹਵਾਵਾਂ ਕਾਰਨ ਅੱਜ ਸਵੇਰੇ ਅਧਿਆਪਕਾਂ ਨਾਲ ਭਰੀ ਕਰੂਜ਼ਰ ਕਾਰ ’ਤੇ ਦਰੱਖਤ ਡਿੱਗ ਗਿਆ। ਜਿਸ ਕਾਰਨ ਕਰੂਜ਼ਰ ਵਿੱਚ ਸਵਾਰ 5 ਅਧਿਆਪਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ 2 ਅਧਿਆਪਕਾਂ ਨੂੰ ਜ਼ਿਆਦਾ ਸੱਟਾਂ ਲੱਗਣ ਕਾਰਨ ਫਰੀਦਕੋਟ […]

Articles

ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ; ਇਨ੍ਹਾਂ 4 ਸ਼ਹਿਰਾਂ ‘ਚ ‘ਸੀਐਮ ਦੀ ਯੋਗਸ਼ਾਲਾ’ ਖੋਲ੍ਹਣ ਦਾ ਐਲਾਨ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ […]