ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਕੈਦੀ ਨੂੰ ਕਟਰ ਮਾਰ ਕੇ ਕੀਤਾ ਜ਼ਖ਼ਮੀ; ਕੈਦੀ ਤੇ ਅਣਪਛਾਤੇ ਬੰਦੀ ਖਿਲਾਫ਼ ਮਾਮਲਾ ਦਰਜ
Posted onਫਿਰੋਜ਼ਪਰ: ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਇਕ ਕੈਦੀ ਅਤੇ ਇਕ ਅਣਪਛਾਤੇ ਬੰਦੀ ਵੱਲੋਂ ਇਕ ਹੋਰ ਕੈਦੀ ‘ ਤੇ ਮਾਰ ਦੇਣ ਦੀ ਨੀਯਤ ਨਾਲ ਹਮਲਾ ਕਰਕੇ ਜ਼ਖਮੀਂ ਕਰ ਦਿੱਤਾ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਕੈਦੀ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ 341, 307, 323, 507, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ […]







