Articles

ਪੰਜਾਬ ਤੇ ਹਿਮਾਚਲ ’ਚ ਸੈਟੇਲਾਈਟ ਕੇਂਦਰ ਬਣਾ ਕੇ ਮਰੀਜ਼ਾਂ ਦਾ ਬੋਝ ਘਟਾਏਗਾ ਪੀਜੀਆਈ,

Posted on

 ਜਲੰਧਰ : ਪੀਜੀਆਈ ’ਚ ਹਰੇਕ ਸਾਲ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੀਜੀਆਈ ਦੇ ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਪਿਛਲੇ ਸਾਲ 2022 ’ਚ ਪੀਜੀਆਈ ਦੀ ਨਿਊ ਓਪੀਡੀ ’ਚ ਇਲਾਜ ਲਈ ਅੱਠ ਲੱਖ 82 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਸਨ। ਅਜਿਹੇ ’ਚ ਪੀਜੀਆਈ ਹਸਪਤਾਲ ’ਤੇ ਵਧ ਰਹੇ ਮਰੀਜ਼ਾਂ ਦੇ ਬੋਝ ਨੂੰ ਘੱਟ ਕਰਨ […]

Articles

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ‘ਤੇ ਨਹੀਂ ਸੱਦਿਆ ਸਰਬੱਤ ਖ਼ਾਲਸਾ; ਰੂਪੋਸ਼ ਅੰਮ੍ਰਿਤਪਾਲ ਨੇ ਕੀਤੀ ਸੀ ਅਪੀਲ

Posted on

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰੂਪੋਸ਼ ਅੰਮ੍ਰਿਤਪਾਲ ਸਿੰਘ ਦੀ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਖ਼ਾਰਜ ਕਰਨ ਦੇ ਸਾਫ ਸੰਕੇਤ ਦਿੱਤੇ ਹਨ। ਜਥੇਦਾਰ ਨੇ ਅੰਮ੍ਰਿਤਪਾਲ ਦਾ ਨਾਂ ਲਏ ਬਿਨਾਂ ਸਪੱਸ਼ਟ ਕੀਤਾ ਹੈ ਕਿ ਕਿਸੇ ਇਕ ਵਿਅਕਤੀ ਵਿਸ਼ੇਸ਼ ਲਈ ਸਰਬੱਤ ਖ਼ਾਲਸਾ ਬੁਲਾਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਸਕਦਾ। ਜਥੇਦਾਰ ਅਨੁਸਾਰ […]

Articles

ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਆਦੇਸ਼; ਸਿੱਖੀ ਵਿਰੁੱਧ ਗ਼ਲਤ ਪ੍ਰਚਾਰ ਕਰਨ ਵਾਲਿਆਂ ‘ਤੇ ਕੀਤੀ ਜਾਵੇ ਕਾਰਵਾਈ

Posted on

ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਡੀਆ ਨੂੰ ਚੁਣੌਤੀਆਂ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੋਈ ਇਕੱਤਰਤਾ ਵਿੱਚ ਸੈਂਕੜੇ ਮੀਡੀਆ ਕਰਮੀਆਂ ਨੇ ਹਿੱਸਾ ਲਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਮੀਡੀਆ ਕਰਮੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ […]

Articles

ਕੀਮਤੀ ਜਾਨਾਂ ਨਾਲ ਖਿਲਵਾੜ ! ਅੰਮ੍ਰਿਤਸਰ ‘ਚ ਸਿਹਤ ਵਿਭਾਗ ਦੀ ਮਨਜ਼ੂਰੀ ਬਿਨਾਂ ਚੱਲ ਰਹੇ ਨਾਜਾਇਜ਼ ਸੈਂਟਰ, ਅਣਟਰੇਂਡ ਕਰ ਰਹੇ ਇਲਾਜ

Posted on

ਅੰਮ੍ਰਿਤਸਰ : ਜ਼ਿਲ੍ਹੇ ਦੇ ਕੁਝ ਹਸਪਤਾਲਾਂ ਤੇ ਕਲੀਨਿਕਾਂ ਵਿੱਚ ਡਾਕਟਰੀ ਇਲਾਜ ਦੇ ਨਾਂ ’ਤੇ ਮਰੀਜ਼ਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇੱਥੇ 200 ਤੋਂ ਵੱਧ ਗੈਰ-ਕਾਨੂੰਨੀ ਪ੍ਰਾਈਵੇਟ ਹਸਪਤਾਲ ਤੇ ਕਲੀਨਿਕ ਹਨ। ਖਾਸ ਗੱਲ ਇਹ ਹੈ ਕਿ ਇਸ ਬਾਰੇ ਨਾ ਤਾਂ ਪ੍ਰਸ਼ਾਸਨ ਤੇ ਨਾ ਹੀ ਸਰਕਾਰ ਨੂੰ ਪਤਾ ਹੈ। ਹਰ ਇਲਾਕੇ ਵਿੱਚ ਹਸਪਤਾਲ ਅਤੇ […]

Articles

ਅੰਮ੍ਰਿਤਪਾਲ ਦੀ ਤਲਾਸ਼ ਜਾਰੀ, CCTV ਦੀ ਫੁਟੇਜ ਖੰਗਾਲ ਰਹੀ ਪੰਜਾਬ ਪੁਲਿਸ

Posted on

ਚੰਡੀਗੜ੍ਹ : ਫਰਾਰ ਵਾਰਿਸ ਪੰਜਾਬ ਦੇ ਮੁਖੀ ਤੇ ਵੱਖਵਾਦੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਲਗਾਤਾਰ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਅੰਮ੍ਰਿਤਪਾਲ ਨਾਲ ਸਬੰਧਤ ਹਰ ਛੋਟੀ-ਵੱਡੀ ਗਤੀਵਿਧੀ ਤੇ ਜਾਣਕਾਰੀ ਦਾ ਅਦਾਨ-ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਤੇ ਨੇਪਾਲ ਨਾਲ ਲੱਗਦੀ ਸਰਹੱਦ ‘ਤੇ ਪੁਲਿਸ ਅਤੇ ਏਜੰਸੀਆਂ ਅਲਰਟ […]

Articles

ਸਫਾਈ ਕਰਨ ਆਈ ਨੌਕਰਾਣੀ ਕਰ ਗਈ ਹੌਜ਼ਰੀ ਕਾਰੋਬਾਰੀ ਦਾ ਘਰ ਸਾਫ, ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ

Posted on

ਲੁਧਿਆਣਾ : ਹੌਜ਼ਰੀ ਕਾਰੋਬਾਰੀ ਦੇ ਘਰ ਪਹਿਲੇ ਦਿਨ ਹੀ ਕੰਮ ਕਰਨ ਆਏ ਨੌਕਰਾਣੀ ਨੇ ਸਫਾਈ ਕਰਨ ਦੇ ਬਹਾਨੇ ਅਲਮਾਰੀ ਸਾਫ ਕਰ ਗਈ। ਕਾਰੋਬਾਰੀ ਬਿੰਦ੍ਰਾਬਨ ਰੋਡ ਦੇ ਵਾਸੀ ਵਿਪਨ ਕੁਮਾਰ ਦਾ ਕਹਿਣਾ ਹੈ ਕਿ ਨੌਕਰਾਣੀ ਉਨ੍ਹਾਂ ਦਾ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰ ਗਈ ਹੈ। ਜਾਣਕਾਰੀ ਦਿੰਦਿਆਂ ਵਿਪਨ ਕੁਮਾਰ ਨੇ ਦੱਸਿਆ ਕਿ ਪੁਰਾਣੀ ਨੌਕਰਾਣੀ ਉਨ੍ਹਾਂ […]

Articles

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Posted on

ਚੰਡੀਗੜ੍ਹ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ […]