ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; ਨਮੋਲ ‘ਚ ਤਿੰਨ ਮਜ਼ਦੂਰਾਂ ਦੀ ਮੌਤ
Posted onਸੁਨਾਮ : ਪੁਲਿਸ ਥਾਣਾ ਚੀਮਾਂ ਅਧੀਨ ਆਉਂਦੇ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਸਪਿਰਟ ਪੀਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਥਿਤ ਤੌਰ ‘ਤੇ ਸ਼ਰਾਬ ਪੀਣ ਦੇ ਆਦੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾਂ ਮੰਡੀ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਦੇ ਦਲਿਤ […]