ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀਜੀਪੀ ਗੌਰਵ ਯਾਦਵ, ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਦਿੱਤਾ ਇਹ ਵੱਡਾ ਬਿਆਨ
Posted onਅੰੰਮਿ੍ਤਸਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਕੀਮਤ ‘ਤੇ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਬਿਹਤਰ ਹੋਵੇਗਾ ਕਿ ਅੰਮ੍ਰਿਤਪਾਲ ਖੁਦ ਪੰਜਾਬ […]