ਫੌਜੀ ਛਾਉਣੀ ’ਚ ਚਾਰ ਜਾਵਾਨਾਂ ਦੀ ਹੱਤਿਆ ਦਾ ਮਾਮਲਾ ਫੌਜ ਤੇ ਪੁਲਿਸ ਲਈ ਬਣਿਆ ਪੇਚੀਦਾ
Posted onਬਠਿੰਡਾ: ਬੀਤੇ ਬੁੱਧਵਾਰ ਤੜਕੇ 4:30 ਵਜੇ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਅਤੇ ਫੌਜ ਦੇ ਹੱਥ ਬਿਲਕੁਲ ਖਾਲੀ ਹਨ। ਪੁਲਿਸ ਅਤੇ ਫ਼ੌਜ ਦੀਆਂ ਸਾਂਝੀਆਂ ਟੀਮਾਂ ਹਮਲਾਵਰਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਸ਼ਿ ਕਰ ਰਹੀਆਂ ਹਨ ਪਰ ਤਿੰਨ ਦਿਨ ਬੀਤ ਜਾਣ […]