Articles

ਡੀਲਰਾਂ ਤੋਂ ਤੰਗ ਆ ਕੇ ਧੀਆਂ ਦੇ ਪਿਉ ਨੇ ਮੌਤ ਨੂੰ ਲਾਇਆ ਗਲ਼ੇ, ਅੰਮ੍ਰਿਤਸਰ ਦੇ ਪਤੰਜਲੀ ਸਟੋਰ ‘ਚ ਕਰਦਾ ਸੀ ਕੰਮ

Posted on

ਅੰਮ੍ਰਿਤਸਰ : ਛਾਉਣੀ ਥਾਣੇ ਅਧੀਨ ਪੈਂਦੇ ਜੁਝਾਰ ਸਿੰਘ ਐਵੀਨਿਊ ਦੇ ਰਹਿਣ ਵਾਲੇ ਮਨੀਸ਼ ਮੱਲ੍ਹੀ (38) ਨੇ ਸ਼ਨੀਵਾਰ ਰਾਤ ਜ਼ਹਿਰੀਲਾ ਪਦਾਰਥ ਨਿਗਲ ਕੇ ਮੌਤ ਨੂੰ ਗਲੇ ਲਗਾ ਲਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮਨੀਸ਼ ਪਿਛਲੇ ਕੁਝ ਮਹੀਨਿਆਂ ਤੋਂ ਬਹੁਤ ਪਰੇਸ਼ਾਨ ਸੀ ਕਿਉਂਕਿ ਤਿੰਨ ਡੀਲਰ ਉਸ ਨੂੰ ਪੈਸੇ ਨਹੀਂ ਦੇ ਰਹੇ ਸਨ। ਦੂਜੇ ਪਾਸੇ ਏਡੀਸੀਪੀ ਪ੍ਰਭਜੋਤ ਸਿੰਘ […]

Articles

ਸਿਮਰਨਜੀਤ ਸਿੰਘ ਮਾਨ ਨੇ ਮਾਨਸਾ ਦੇ ਪਿੰਡ ਰੱਲਾ ਪੁੱਜ ਪੰਜਾਬ ‘ਚੋਂ ਅੱਵਲ ਆਈਆਂ ਬੱਚੀਆਂ ਦਾ ਕੀਤਾ ਸਨਮਾਨ

Posted on

ਮਾਨਸਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਰੱਲਾ ਕੋਠੇ ਦੀਆ 5ਵੀਂ ਕਲਾਸ ਦੀਆਂ ਹੋਣਹਾਰ ਬੱਚੀਆਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਜਿਨ੍ਹਾਂ ਨੇ ਪ੍ਰੀਖਿਆ ਵਿੱਚੋਂ 500 ਵਿੱਚੋਂ 500 ਨੰਬਰ ਹਾਸਲ ਕਰ ਕੇ ਪਿੰਡ ਰੱਲਾ ਤੇ ਜ਼ਿਲ੍ਹਾ ਮਾਨਸਾ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਹੋਣਹਾਰ ਲੜਕੀਆਂ ਦਾ ਸਨਮਾਨ […]

Articles

ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਮੁੜ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਖੇਪ ਜਵਾਨਾਂ ਨੇ ਫਾਇਰਿੰਗ ਕਰ ਕੇ ਖਦੇੜਿਆ

Posted on

ਅੰੰਮਿ੍ਤਸਰ : ਸੀਮਾ ਸੁਰੱਖਿਆ ਬਲ ਨੇ ਦੂਜੇ ਦਿਨ ਵੀ ਪਾਕਿਸਤਾਨੀ ਤਸਕਰਾਂ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਡਰੋਨ ਰਾਹੀਂ ਭਾਰਤ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦਰਅਸਲ ਬੀਐਸਐਫ ਦੀ 22 ਬਟਾਲੀਅਨ ਦੇ ਜਵਾਨ ਅਟਾਰੀ ਸਰਹੱਦ ਨੇੜੇ ਪਿੰਡ ਧਨੋਏ ਕਲਾਂ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਬੀਐਸਐਫ ਨੇ ਗੋਲੀਬਾਰੀ […]

Articles

ਖੰਨਾ SDM ਦਫਤਰ ‘ਚ ਲੱਗੀ ਅੱਗ, ਸਾਮਾਨ ਤੇ ਰਿਕਾਰਡ ਸੜ ਕੇ ਸੁਆਹ

Posted on

ਖੰਨਾ : ਖੰਨਾ ਦੇ ਐਸਡੀਐਮ ਦਫ਼ਤਰ ਵਿੱਚ ਐਤਵਾਰ ਤੜਕੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਵੱਡਾ ਨੁਕਸਾਨ ਹੋ ਗਿਆ। ਹਾਲਾਂਕਿ ਛੁੱਟੀ ਹੋਣ ਕਾਰਨ ਦਫ਼ਤਰ ਖਾਲੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸੂਚਨਾ ਮਿਲਦੇ ਹੀ ਐਸਡੀਐਮ ਮਨਜੀਤ ਕੌਰ ਤੇ […]

Articles

ਲੁਧਿਆਣਾ ‘ਚ ਹੈਵਾਨੀਅਤ ! ਮਤਰੇਏ ਪਿਉ ਨੇ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Posted on

ਲੁਧਿਆਣਾ : ਹਵਸ ਵਿਚ ਅੰਨ੍ਹੇ ਹੋਏ ਮਤਰੇਏ ਪਿਤਾ ਨੇ ਆਪਣੀ ਬੇਟੀ ਨਾਲ ਜਬਰ ਜਨਾਹ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ ‘ਤੇ ਜਨਤਾ ਨਗਰ ਦਿਓਲ ਇਨਕਲੇਵ ਸ਼ਿਮਲਾ ਪੁਰੀ ਦੇ ਵਾਸੀ ਅਰੁਣ ਥਾਪਾ ਦੇ ਖਿਲਾਫ ਜਬਰ ਜਨਾਹ ਅਤੇ ਪੋਸਕੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ […]

Articles

ਰਾਜਪੁਰਾ ‘ਚ ਵਾਪਰੀ ਵਾਰਦਾਤ, ਅਣਪਛਾਤਿਆਂ ਨੇ ਕੁੱਟ-ਕੁੱਟ ਕੇ ਮਾਰ’ਤਾ ਨੌਜਵਾਨ

Posted on

ਰਾਜਪੁਰਾ : ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਪਿੱਛੋਂ ਉਸ ਦੀ ਮੌਤ ਹੋ ਜਾਣ ‘ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ 1 ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕਤਲ ਸਣੇ ਹੋਰਨਾਂ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆ ਪੁਲਿਸ ਕੋਲ ਸੁਖਦੇਵ ਸਿੰਘ ਵਾਸੀ ਪਿੰਡ ਅਲਾਲਮਾਜਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਪਿੰਡ ਅਲਾਲਮਾਜਰਾ ਦੀ […]

Articles

ਪਾਵਰਕਾਮ ‘ਚ CHB ਵਜੋਂ ਕੰਮ ਕਰਦੇ ਮੁਲਾਜ਼ਮ ਖੰਭੇ ਤੋਂ ਡਿੱਗਣ ਕਾਰਨ ਮੌਤ

Posted on

ਬੁਢਲਾਡਾ : ਪਾਵਰਕਾਮ ‘ਚ ਸੀਐਚਬੀ ਵੱਜੋਂ ਕੰਮ ਕਰਦੇ ਮੁਲਾਜ਼ਮ ਦੀ ਖੰਭੇ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਇਸ ਦੇ ਬਾਅਦ ਪੋਸਟਮਾਰਟਮ ਲਈ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ ਹੈ। ਪਰ ਅਜੇ ਤੱਕ ਪੋਸਟਮਾਰਟਮ ਨਹੀਂ ਕੀਤਾ ਗਿਆ ਅਤੇ ਮੁਲਾਜ਼ਮਾਂ ਵੱਲੋਂ ਜਥੇਬੰਦੀ ਨਾਲ ਇਸ ਮਾਮਲੇ ’ਚ ਗੱਲਬਾਤ ਕਰਨ ਬਾਅਦ ਹੀ ਅਗਲੇਰੀ ਕਾਰਵਾਈ ਕੀਤੇ ਜਾਣ […]

Articles

ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਖ਼ੌਫ਼ ਵਿੱਚ ਹੈ ਬੀਜੇਪੀ : ਦੀਪਕ ਬਾਲੀ

Posted on

ਜਲੰਧਰ : ਬੀਜੇਪੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਖ਼ੌਫ਼ ਵਿੱਚ ਹੈ , ਇਸ ਲਈ ਅਜਿਹੇ ਗ਼ਲਤ ਤਰੀਕਿਆਂ ਨਾਲ ਡਰਾਉਣ ਦਾ ਯਤਨ ਕਰ ਰਹੀ ਹੈ, ਅਸੀਂ ਹੋਰ ਜ਼ੋਰ ਨਾਲ ਬੋਲਾਂਗੇ , ਅਰਵਿੰਦ ਕੇਜਰੀਵਾਲ ਜ਼ਿੰਦਾਬਾਦ , ਆਮ ਆਦਮੀ ਪਾਰਟੀ ਜ਼ਿੰਦਾਬਾਦ , ਇਨਕਲਾਬ ਜ਼ਿੰਦਾਬਾਦ। ਇਹ ਸ਼ਬਦ ਅੱਜ ਕੇਜਰੀਵਾਲ ਦੀ ਸੀਬੀਆਈ ਵਲੋਂ ਦਿਲੀ ਵਿਚ ਪੁੱਛਗਿਛ […]