Articles

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅਕਾਲੀ ਦਲ (ਬ) ਤੇ ਅਕਾਲੀ ਦਲ (ਅ) ਦੇ ਉਮੀਦਵਾਰਾਂ ਨੇ ਵੀ ਭਰੇ ਨਾਮਜ਼ਦਗੀ ਕਾਗਜ਼

Posted on

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ: 04-ਜਲੰਧਰ (ਐਸ.ਸੀ.) ਸੰਸਦੀ ਹਲਕੇ ਲਈ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਮੰਗਲਵਾਰ ਨੂੰ ਸਥਾਨਕ ਡੀਏਸੀ ਵਿਖੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਸ਼੍ਰੋਮਣੀ ਅਕਾਲੀ ਦਲ-ਬਸਪਾ) ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ। ਜ਼ਿਕਰਯੋਗ ਹੈ ਕਿ 20 ਅਪ੍ਰੈਲ ਨੂੰ […]

Articles

ਅਬੋਹਰ ‘ਚ ਪਤਨੀ ਨੇ ਪੁੱਤਰ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਲਾਸ਼ ਘਰ ‘ਚ ਦੱਬੀ, ਪੁਲਿਸ ਕੋਲ ਦਰਜ ਕਰਵਾਈ ਗੁੰਮਸ਼ੁਦਗੀ ਦੀ ਰਿਪੋਰਟ

Posted on

ਅਬੋਹਰ (ਫਾਜ਼ਿਲਕਾ) : ਨਜ਼ਦੀਕੀ ਪਿੰਡ ਬਹਾਵਲਵਾਸੀ ਵਿਖੇ ਇਕ ਔਰਤ ਨੇ ਨਜਾਇਜ਼ ਸਬੰਧਾਂ ਕਾਰਨ ਆਪਣੇ ਪੁੱਤਰ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਘਰ ‘ਚ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ ਗਿਆ ਤੇ ਉਸ ਜਗ੍ਹਾ ‘ਤੇ ਫਰਸ਼ ਵੀ ਵਿਛਾ ਦਿੱਤਾ ਗਿਆ ਤੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ […]

Articles

ਬਠਿੰਡਾ SSP ਦਫਤਰ ਦੇ ਬਾਹਰ ਨਾਨ ਖਾਂਦੀ ਔਰਤ ‘ਤੇ ਜਾਨਲੇਵਾ ਹਮਲਾ, ਢਿੱਡ ‘ਚ ਚਾਕੂ ਨਾਲ ਕੀਤੇ 5 ਵਾਰ

Posted on

ਬਠਿੰਡਾ : ਮੰਗਲਵਾਰ ਦੁਪਹਿਰ ਨੂੰ ਐੱਸਐੱਸਪੀ ਦਫ਼ਤਰ ਨੇੜੇ ਇੱਕ ਰੇਹੜੀ ਵਾਲੇ ਕੋਲ ਨਾਨ ਖਾ ਰਹੀ ਇੱਕ ਔਰਤ ‘ਤੇ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ […]

Articles

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਅਮਰਜੀਤ ਸਿੰਘ ਥਿੰਦ ਭਾਜਪਾ ‘ਚ ਸ਼ਾਮਲ

Posted on

ਸ਼ਾਹਕੋਟ/ਮਲਸੀਆਂ: ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਤੋਂ ਪਹਿਲਾਂ ਹਲਕਾ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਥਿੰਦ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਭਾਰੀ ਤੇ ਗੁਜਰਾਤ ਦੇ ਸਾਬਕਾ […]

Articles

ਹੁਸ਼ਿਆਰਪੁਰ ‘ਚ ਵੱਡੀ ਘਟਨਾ ! ਕੁਲਚਾ ਖਾ ਰਹੇ ਨੌਜਵਾਨ ਨੂੰ ਕਿਡਨੈਪ ਕਰ ਕੇ ਬੇਰਹਿਮੀ ਨਾਲ ਕੁੱਟਿਆ, ਵੀਡੀਓ ਵਾਇਰਲ

Posted on

ਮਾਹਿਲਪੁਰ : ਮਾਹਿਲਪੁਰ ਸ਼ਹਿਰ ਦੀ ਹਦੂਦ ਨਾਲ ਲੱਗਦੇ ਪਿੰਡ ਚੰਦੇਲੀ ਦੇ ਇੱਕ ਕੁਲਚੇ ਖ਼ਾਂਦੇ ਨੌਜਵਾਨ ਨੂੰ ਪਿਸਤੌਲ ਦੀ ਨੋਕ ‘ਤੇ ਅਗਵਾ ਕਰ ਕੇ ਉਸ ਦੀ ਕੁੱਟਮਾਰ ਕਰ ਕੇ ਅਰਧ ਬੇਹੋਸ਼ੀ ਦੀ ਹਾਲਤ ਵਿਚ ਘਰ ਦੇ ਨਜ਼ਦੀਕ ਛੱਡ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਤੋਂ ਡਰਿਆ ਨੌਜਵਾਨ ਘਰੋਂ ਵੀ ਬਾਹਰ ਨਹੀਂ ਨਿੱਕਲਦਾ। ਥਾਣਾ ਮਾਹਿਲਪੁਰ ਦੀ ਪੁਲਸ […]