Articles

Yo Yo Honey Singh ‘ਤੇ ਮੁੰਬਈ ‘ਚ ਅਗਵਾ ਦਾ ਮਾਮਲਾ ਦਰਜ, ਇਵੈਂਟ ਕੰਪਨੀ ਦੇ ਮਾਲਕ ਨੇ ਕੁੱਟਮਾਰ ਦੇ ਲਾਏ ਦੋਸ਼

Posted on

ਏਜੰਸੀ। ਯੋ ਯੋ ਹਨੀ ਸਿੰਘ ‘ਤੇ ਮੁੰਬਈ ‘ਚ ਇਕ ਵਿਅਕਤੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਿਵੇਕ ਰਮਨ ਨਾਮ ਦੇ ਵਿਅਕਤੀ ਨੇ ਹਨੀ ਸਿੰਘ ਅਤੇ ਹੋਰਾਂ ਦੇ ਖਿਲਾਫ ਮੁੰਬਈ ਦੇ ਬੀਕੇਸੀ ਪੁਲਿਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਇਕ ਈਵੈਂਟ ਕੰਪਨੀ ਦੇ ਮਾਲਕ ਵਿਵੇਕ ਰਮਨ ਨੇ ਹਨੀ ਸਿੰਘ ਅਤੇ ਹੋਰਾਂ ਖਿਲਾਫ ਅਗਵਾ, […]

Articles

ਇਟਲੀ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਅੱਜ ਸਵੇਰੇ ਤਿੰਨ ਵਜੇ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰ ਕੇ ਆਉਣਾ ਸੀ ਘਰ

Posted on

 ਧਰਮਕੋਟ : ਧਰਮਕੋਟ ਦੇ ਪਿੰਡ ਦੋਸਾਂਝ ਵਿਚ ਉਸ ਵਕਤ ਮਾਤਮ ਛਾ ਗਿਆ ਜਦੋਂ ਪਿੰਡ ਦੋਸਾਂਝ ਦੇ ਇਟਲੀ ‘ਚ ਰਹਿੰਦੇ ਪੰਜਾਬੀ ਨੌਜਵਾਨ ਵਾਹਿਗੁਰੂ ਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਫੌਜੀ ਦੀ ਅਚਾਨਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਹਿਗੁਰੂ ਪ੍ਰੀਤ ਸਿੰਘ ਨੇ ਅੱਜ ਸਵੇਰੇ ਤਿੰਨ ਵਜੇ ਅੰਮ੍ਰਿਤਸਰ ਏਅਰਪੋਰਟ ਤੋਂ ਉੱਤਰ ਕੇ ਖੁਸ਼ੀ ਖੁਸ਼ੀ ਘਰ ਆਉਣਾ ਸੀ ਪਰ […]

Articles

ਪ੍ਰੀਖਿਆਵਾਂ ਲਈ ਜੂਝ ਰਹੀ ਵਿਸ਼ਵ ਰਿਕਾਰਡ ਬਣਾਉਣ ਵਾਲੀ ਵਿਦਿਆਰਥਣ, ਵਿਸ਼ਵ ਪੱਧਰ ’ਤੇ ਕਈ ਮੰਚਾਂ ’ਤੇ ਕੀਤੀ ਯੂਨੀਵਰਸਿਟੀ ਦੀ ਨੁਮਾਇੰਦਗੀ

Posted on

ਪਟਿਆਲਾ: ਹਰਮੋਨੀਅਮ ਵਜਾਉਣ ’ਚ ਵਿਸ਼ਵ ਰਿਕਾਰਡ ਬਣਾਉਣ ਸਮੇਤ ਕਈ ਪ੍ਰਾਪਤੀਆਂ ਆਪਣੇ ਨਾਮ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਇਕ ਪਸੇ ਜਿੱਥੇ ਆਪਣੇ ਬਿਮਾਰ ਪਿਤਾ ਦੇ ਇਲਾਜ ਲਈ ਜੂਝ ਰਹੀ ਹੈ ਉੱਥੇ ਹੀ ਉਸ ਨੂੰ ਆਪਣੀ ਪੜ੍ਹਾਈ ਲਈ ਵੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਔਖੇ ਸਮੇਂ ’ਚ ਉਸ ਦੀ ਬਾਂਹ ਫੜਨ ਦੀ ਬਜਾਏ ਯੂਨੀਵਰਸਿਟੀ ਪ੍ਰਸ਼ਾਸਨ ਨੇ […]

Articles

ਭਗੌੜੇ ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਪਤਨੀ ਤੋਂ ਏਅਰਪੋਰਟ ‘ਤੇ 3 ਘੰਟੇ ਤੱਕ ਕੀਤੀ ਪੁੱਛਗਿੱਛ, ਭੇਜਿਆ ਵਾਪਸ

Posted on

ਅੰਮ੍ਰਿਤਸਰ : ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਜਦੋਂ ਉਹ ਇੰਗਲੈਂਡ ਜਾਣ ਲਈ ਉੱਥੇ ਪਹੁੰਚੀ। ਦੁਪਹਿਰ ਕਰੀਬ 1:30 ਵਜੇ ਜਿਵੇਂ ਹੀ ਉਹ ਯੂਕੇ ਜਾਣ ਵਾਲੀ ਫਲਾਈਟ ‘ਚ ਸਵਾਰ ਹੋਣ ਲਈ ਇਮੀਗ੍ਰੇਸ਼ਨ ਲਈ ਪਹੁੰਚੀ ਤਾਂ ਇਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ […]

Articles

ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਅੰਬਿਕਾ ਸੋਨੀ, ਰਾਜਾ ਵੜਿੰਗ ਤੇ ਨਵਜੋਤ ਸਿੱਧੂ ਸਣੇ ਇਹ ਨਾਂ ਹਨ ਸ਼ਾਮਲ

Posted on

ਜਲੰਧਰ: ਜਲੰਧਰ ਲੋਕ ਸਭਾ ਉਪ ਚੋਣ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਮੁੱਦਾ ਬਣੀ ਹੋਈ ਹੈ। ਜਲੰਧਰ ਲੋਕ ਸਭਾ ਉਪ ਚੋਣ ਜਿੱਤਣ ਲਈ ਸਾਰੀਆਂ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਕਾਂਗਰਸ ਨੇ ਵੀ ਆਪਣੀ ਰਵਾਇਤੀ ਸੀਟ ਹਾਸਲ ਕਰਨ ਲਈ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਕੜੀ ਵਿੱਚ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ […]

Articles

8 ਲੱਖ ਲੈ ਕੇ ਅੰਬੈਸੀ ‘ਚ ਲਗਾ ਦਿੱਤਾ ਜਾਅਲੀ ਸਰਟੀਫਿਕੇਟ, ਕੈਨੇਡਾ ਅੰਬੈਸੀ ਨੇ ਬਿਨੈਕਾਰ ‘ਤੇ ਲਾਇਆ ਦੋ ਸਾਲ ਦਾ ਬੈਨ

Posted on

ਲੁਧਿਆਣਾ : ਟ੍ਰੈਵਲ ਏਜੰਟ ਵੱਲੋਂ ਕੈਨੇਡਾ ਭੇਜਣ ਦੇ ਨਾਮ ਤਰਨ ਤਾਰਨ ਦੇ ਵਾਸੀ ਰਣਜੀਤ ਸਿੰਘ ਨਾਲ 8 ਲੱਖ ਰੁਪਏ ਦੀ ਧੋਖਾਧੜੀ ਕੀਤੀ। ਐਨਾ ਹੀ ਨਹੀਂ ਮੁਲਜ਼ਮ ਨੇ ਰਣਜੀਤ ਸਿੰਘ ਦੀ ਇਜਾਜ਼ਤ ਤੋਂ ਬਿਨਾਂ ਉਸਦੀ ਫਾਈਲ ਦੇ ਨਾਲ ਆਈਲੈਟਸ ਜਾਅਲੀ ਸਰਟੀਫਿਕੇਟ ਲਗਾ ਦਿੱਤਾ। ਟਰੈਵਲ ਏਜੰਟ ਦੀ ਇਸ ਕਰਤੂਤ ਤੋਂ ਭੜਕੀ ਕਨੇਡਾ ਦੀ ਅੰਬੈਸੀ ਨੇ ਰਣਜੀਤ ਸਿੰਘ ਦੇ […]