Articles

ਬਾਰਾਂਦਰੀ ਬਾਗ਼ ਦੇ 12 ਦਰਵਾਜ਼ਿਆਂ ’ਚੋਂ ਖੁੱਲ੍ਹ ਰਿਹੈ ਇਕ ਦਰਵਾਜ਼ਾ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਨਾਲ ਹੈ ਸੰਬੰਧਤ

Posted on

 ਨਵਾਂਸ਼ਹਿਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ 1807 ਦੌਰਾਨ ਸਥਾਪਿਤ ਕੀਤਾ ਗਿਆ 12 ਦਰਵਾਜ਼ਿਆਂ ਵਾਲਾ ਬਾਰਾਂਦਰੀ ਬਾਗ਼ ਜਿੱਥੇ ਰਹਿ ਕੇ ਸਿਆਸਤ ਦਾ ਸਾਰਾ ਕੰਮ ਕਾਜ ਸੰਭਾਲਿਆ ਸੀ ਤੇ ਆਪਣੀ ਆਰਾਮ ਗਾਹ ਵਜੋਂ ਮਾਨਤਾ ਦਿੱਤੀ ਸੀ। ਇੱਥੇ ਮਹਾਰਾਜਾ ਰਣਜੀਤ ਸਿੰਘ ਆਪਣੀ ਫ਼ੌਜ ਦੀ ਟੁਕੜੀ ਨਾਲ ਰਹਿੰਦੇ ਸਨ। ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਕਾਲ ’ਚ […]

Articles

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ 28 ਨੂੰ ਅਰਥੀ ਫੂਕ ਮੁਜ਼ਾਹਰਾ 4 ਮਈ ਨੂੰ ‘ਆਪ’ ਉਮੀਦਵਾਰ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ

Posted on

ਜਲੰਧਰ: ਮੁਲਾਜ਼ਮ ਯੂਨੀਅਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਇਕਜੁੱਟ ਹੋ ਗਈ ਹੈ। ਜਿਸ ਤਹਿਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਨੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਅਨਿਰੁਧ ਮੋਦਗਿਲ ਅਤੇ ਤੇਜਿੰਦਰ ਸਿੰਘ ਨੰਗਲ ਦੀ ਪ੍ਰਧਾਨਗੀ ਹੇਠ ਹੋਈ। ਜਿਸ […]

Articles

9.41 ਅਰਬ ਦੀ ਲਾਗਤ ਨਾਲ ਬਣੇਗਾ ਅੰਬਾਲਾ-ਚੰਡੀਗੜ੍ਹ ਐਕਸਪ੍ਰੈੱਸ ਵੇਅ, ਵੀਆਰਐੱਸ ਕੰਸਟ੍ਰਕਸ਼ਨ ਲਈ ਟੈਂਡਰ ਜਾਰੀ

Posted on

ਡੇਰਾਬੱਸੀ: ਅੰਬਾਲਾ ਤੋਂ ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ ਹੈ ਕਿਉਂਕਿ ਵਧਦੇ ਟ੍ਰੈਫਿਕ ਦੇ ਦਬਾਅ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਕ ਹੋਰ ਹਾਈਵੇਅ ਦਾ ਤੋਹਫ਼ਾ ਦਿੱਤਾ ਹੈ। ਹੁਣ ਇਕ ਹੋਰ ਅੰਬਾਲਾ-ਚੰਡੀਗੜ੍ਹ ਐਕਸਪ੍ਰੈੱਸ ਵੇਅ ਪਹਿਲਾਂ ਤੋਂ ਚੱਲ ਰਹੇ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ਦੀ ਤਰਜ਼ ’ਤੇ ਬਣਾਇਆ ਜਾਵੇਗਾ। ਇਸ ਦੇ ਨਿਰਮਾਣ ’ਤੇ ਕਰੀਬ 9 ਅਰਬ 41 ਕਰੋੜ […]

Articles

ਦਮਦਮੀ ਟਕਸਾਲ ਜਥੇਬੰਦੀਆਂ ਨਾਲ ਮਿਲ ਕੇ 4 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਕਰੇਗੀ ਖ਼ਾਲਸਾ ਵਹੀਰ : ਗਿਆਨੀ ਰਾਮ ਸਿੰਘ

Posted on

ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੇ ਐਲਾਨ ਕੀਤਾ ਹੈ ਕਿ ਦਮਦਮੀ ਟਕਸਾਲ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ 4 ਮਈ ਨੂੰ ਗੁਰਦਵਾਰਾ ਟੁੱਟੀ ਗੰਢੀ ਸਾਹਿਬ ਤੋਂ ਖ਼ਾਲਸਾ ਵਹੀਰ ਆਰੰਭ ਕੀਤੀ ਜਾਵੇਗੀ। ਇਹ ਵਹੀਰ ਵੱਖ-ਵੱਖ ਪਿੰਡਾਂ ਨਗਰਾਂ ਤੇ ਸ਼ਹਿਰਾਂ ਵਿੱਚੋਂ ਹੁੰਦੀ ਹੋਈ ਸ਼ਾਮ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸਮਾਪਤ ਹੋਵੇਗੀ। ਪੱਤਰਕਾਰਾਂ […]

Articles

ਪੰਜਾਬ ਦੇ ਕੁੜੀਆਂ ਵਾਲੇ ਸਰਕਾਰੀ ਕਾਲਜਾਂ ਲਈ ਚਲਾਈਆਂ ਜਾਣਗੀਆਂ ਬੱਸਾਂ; CM ਮਾਨ ਨੇ ਕੀਤਾ ਵੱਡਾ ਐਲਾਨ

Posted on

ਪਟਿਆਲਾ : ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ‘ਚ ਕੁੜੀਆਂ ਦੇ ਕਾਲਜਾਂ ਲਈ ਬੈਟਰੀ ਤੇ ਚੱਲਣ ਵਾਲੀਆਂ ਬੱਸਾਂ ਚਲਾਈਆਂ ਜਾਣਗੀਆਂ। ਜਿਨ੍ਹਾਂ ਰਾਹੀਂ ਵਿਦਿਆਰਥਣਾਂ ਬਸ ਅੱਡੇ ਤੋਂ ਕਾਲਜ ਆ ਤੇ ਜਾ ਸਕਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਚ ਪੜ੍ਹਦਿਆਂ ਵੱਖ-ਵੱਖ ਗਤੀਵਿਧੀਆਂ ‘ਚ ਬਹੁਤ ਇਨਾਮ ਜਿੱਤੇ ਪਰ ਸਾਲ ਬਾਅਦ ਪਿਤਾ […]