Articles

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

Posted on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ I ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਤੁਹਾਨੂੰ […]