Day: April 26, 2023
ਮਲੋਟ ‘ਚ ਦੁਸਹਿਰੇ ਦੇ ਤਿਉਹਾਰ ‘ਚ ਸ਼ਾਮਲ ਹੋਣਾ ਨਹੀਂ ਭੁੱਲਦੇ ਸਨ ਬਾਦਲ, ਜਾਣੋ ਕਿਉਂ ਸੀ ਮਲੋਟ ਨਾਲ ਖਾਸ ਮੋਹ
Posted onਮਲੋਟ (ਸ੍ਰੀ ਮੁਕਤਸਰ ਸਾਹਿਬ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮਲੋਟ ਨਾਲ ਬਹੁਤ ਪਿਆਰ ਹੈ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ 1997 ਵਿੱਚ ਮਲੋਟ ਨੂੰ ਗੋਦ ਲਿਆ ਸੀ। ਸਾਬਕਾ ਮੁੱਖ ਮੰਤਰੀ ਬਾਦਲ ਮਲੋਟ ਕਦੇ ਵੀ ਦੁਸਹਿਰੇ ਦੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੁੰਦੇ […]
ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕਿਹਾ- ਸ਼ਹੀਦ ਦੀ ਪਤਨੀ ਨੂੰ ਸੌਪਿਆ 1 ਕਰੋੜ ਦਾ ਚੈਕ
Posted onਬਟਾਲਾ : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਮੁੱਖ ਮੰਤਰੀ ਕਰੀਬ 11.45 ਵਜੇ ਸ਼ਹੀਦ ਦੇ ਘਰ ਪੁੱਜੇ। ਉਹਨਾਂ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿਤਾ ਮੰਗਲ ਸਿੰਘ,ਮਾਤਾ ਪਿਆਰ ਕੌਰ,ਪਤਨੀ ਦਲਜੀਤ ਕੌਰ ਤੇ ਪ੍ਰੀਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਮੁੱਖ ਮੰਤਰੀ […]
ਰੈਸਟੋਰੈਂਟ ‘ਚ ਲੜਕੀ ਨਾਲ ਛੇੜਛਾੜ, ਮਦਦ ਲਈ ਆਏ ਨੌਜਵਾਨ ‘ਤੇ ਚਲਾਈ ਗੋਲੀ
Posted onਫ਼ਿਰੋਜ਼ਪੁਰ : ਸ਼ਹਿਰ ਦੇ ਮਸ਼ਹੂਰ ਆਰਐਸਡੀ ਕਾਲਜ ਨੇੜੇ ਰੈਸਟੋਰੈਂਟ ਵਿੱਚ ਪੁੱਜੀ ਲੜਕੀ ਦਾ ਪਿੱਛਾ ਕਰਦੇ ਹੋਏ ਮੁਲਜ਼ਮ ਅੰਦਰ ਪਹੁੰਚ ਗਏ। ਲੜਕੀ ਨਾਲ ਛੇੜਛਾੜ ਹੋਣ ‘ਤੇ ਲੜਕੀ ਨੇ ਰੈਸਟੋਰੈਂਟ ‘ਚ ਬੈਠੇ ਨੌਜਵਾਨ ਤੋਂ ਮਦਦ ਮੰਗੀ। ਪੀਜ਼ਾ ਖਾਣ ਆਏ ਨੌਜਵਾਨ ਨੇ ਜਦੋਂ ਮੁਲਜ਼ਮ ਨੂੰ ਛੇੜਛਾੜ ਕਰਨ ਤੋਂ ਰੋਕਿਆ ਤਾਂ ਮੁਲਜ਼ਮ ਝਗੜਾ ਕਰਨ ਲੱਗ ਪਿਆ ਅਤੇ ਬਾਹਰ ਜਾ […]
8 ਲੱਖ ਹਾਸਲ ਕਰ ਕੇ ਪੁਰਤਗਾਲ ਦਾ ਲਗਵਾ ਦਿੱਤਾ ਫਰਜ਼ੀ ਵੀਜ਼ਾ, ਜਹਾਜ਼ ਚੜ੍ਹਨ ਤੋਂ ਇਕ ਦਿਨ ਪਹਿਲਾਂ ਆਏ ਮੈਸੇਜ ਨੇ ਉਡਾਏ ਹੋਸ਼
Posted onਲੁਧਿਆਣਾ : ਗੁਰਦਾਸਪੁਰ ਦੇ ਪਿੰਡ ਬਿਆਨਪੁਰਾ ਛੋਟਾ ਦੇ ਵਾਸੀ ਸਤਵਿੰਦਰ ਸਿੰਘ ਨੂੰ ਠੱਗੀ ਦਾ ਸ਼ਿਕਾਰ ਬਣਾਉਂਦਿਆਂ ਲੁਧਿਆਣਾ ਦੇ ਦੋ ਟ੍ਰੈਵਲ ਏਜੰਟਾਂ ਨੇ ਪੁਰਤਗਾਲ ਭੇਜਣ ਦੇ ਨਾਮ ਉਪਰ ਉਸਦੇ ਪਾਸਪੋਰਟ ਤੇ ਫ਼ਰਜ਼ੀ ਵੀਜ਼ਾ ਲਗਵਾਕੇ 8 ਲੱਖ ਰੁਪਏ ਹਾਸਲ ਕਰ ਲਏ। ਜਹਾਜ਼ ਚੜ੍ਹਨ ਦੇ ਇਕ ਦਿਨ ਪਹਿਲਾਂ ਟ੍ਰੈਵਲ ਏਜੰਟ ਨੇ ਮੈਸੇਜ ਕਰਕੇ ਸਤਵਿੰਦਰ ਸਿੰਘ ਨੂੰ ਇਹ ਦੱਸਿਆ ਕਿ […]
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਬਾਦਲ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਸਣੇ ਮੈਂਬਰ ਸਾਹਿਬਾਨ ਨੇ ਸ਼ੋਕ ਸਭਾ ਦੌਰਾਨ ਦਿੱਤੀ ਸ਼ਰਧਾਂਜਲੀ
Posted onਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, […]
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਪ੍ਰੋਫਾਰਮੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਮੁਲਤਵੀ, ਰਾਜਪਾਲ ਪਾਸੋਂ ਮੰਗਿਆ ਬਦਲਵਾਂ ਸਮਾਂ
Posted onਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ […]
ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ,ਦੇਹ ਪਿੰਡ ਬਾਦਲ ਲਈ ਰਵਾਨਾ
Posted onਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜ ਗਏ ਹਨ। ਉਹਨਾਂ ਨੇ ਅਕਾਲੀ ਦਲ ਦੇ ਦਫਤਰ ਪੁੱਜ ਕੇ ਆਪਣੇ ਰੰਗਲੇ ਸੱਜਣ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਬਾਦਲ ਦੀ ਦੇਹ ਨੂੰ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਦੇ ਕੇਸਰੀ ਝੰਡੇ ਵਿਚ ਲਪੇਟ […]