ਪੰਜਾਬ ਦੇ ਮੁੱਦਿਆਂ ’ਤੇ ਗੰਭੀਰਤਾ ਦਿਖਾਵੇ ਕੇਂਦਰ : ਢੀਂਡਸਾ
Posted onਸੁਨਾਮ (ਬਿਊਰੋ): ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਚੱਲ ਰਹੀ ਚਰਚਾ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਿਆਸਤ ’ਚ ਕੀ ਹੋਣਾ ਹੈ ਅਤੇ ਕੀ ਨਹੀਂ, ਇਸ ’ਤੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕੋਲ ਇਸ ਸਬੰਧੀ ਕੋਈ ਰਸਮੀ ਜਾਣਕਾਰੀ ਵੀ […]