Articles

ਚੰਡੀਗੜ੍ਹ ਤੋਂ NCB ਦੀ ਟੀਮ ‘ਤੇ ਨਸ਼ਾ ਤਸਕਰਾਂ ਨੇ ਕੀਤੀ ਫਾਇਰਿੰਗ, ਕੋਰੀਅਰ ਕੰਪਨੀ ਦਾ ਮੁਲਾਜ਼ਮ ਜ਼ਖ਼ਮੀ; ਇਕ ਗ੍ਰਿਫ਼ਤਾਰ

Posted on

ਕਪੂਰਥਲਾ (ਸਾਹਿਲ ਗੁਪਤਾ): ਥਾਣਾ ਸਦਰ ਅਧੀਨ ਪੈਂਦੇ ਪਿੰਡ ਸੁੰਨੜਵਾਲ ਨੇੜੇ ਨਸ਼ਾ ਤਸਕਰਾਂ ਵੱਲੋਂ ਨਾਰਕੋਟਿਕਸ ਕ੍ਰਾਈਮ ਬਿਊਰੋ ਚੰਡੀਗੜ੍ਹ ਦੀ ਟੀਮ ‘ਤੇ ਉਸ ਸਮੇਂ ਫਾਇਰਿੰਗ ਕੀਤੀ ਗਈ, ਜਦੋਂ ਟੀਮ ਛਾਪੇਮਾਰੀ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕਰਨ ਲਈ ਆਈ ਸੀ ਜਿਸ ਨਾਲ ਕੋਰੀਅਰ ਕੰਪਨੀ ਦਾ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇਸ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਐਨਸੀਬੀ […]

Articles

ਨਗਰ ਕੌਂਸਲ ਬਰਨਾਲਾ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ, 31 ਮਾਰਚ ਨੂੰ ਹੋਣਾ ਸੀ ਸੇਵਾਮੁਕਤ

Posted on

ਬਰਨਾਲਾ (ਬਿਊਰੋ): ਨਗਰ ਕੌਂਸਲ ਬਰਨਾਲਾ ਦੇ ਇੰਸਪੈਕਟਰ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਦੇ ਇੰਸਪੈਕਟਰ ਗੁਰਮੇਲ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ ਰਛਪਾਲ ਸਿੰਘ ਵਾਸੀ ਹੰਡਿਆਇਆ ਦੀ ਸ਼ਿਕਾਇਤ ’ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਇੰਸਪੈਕਟਰ ਹਰਬਖਸ਼ ਸਿੰਘ 31 ਮਾਰਚ ਨੂੰ ਸੇਵਾਮੁਕਤ ਹੋਣ ਜਾ […]

Articles

ਬੱਸ ਕੰਡਕਟਰ ਨੂੰ ਥੱਪੜ ਮਾਰਨ ‘ਤੇ ਭੜਕੇ ਰੋਡਵੇਜ਼ ਕਾਮੇ

Posted on

ਸ੍ਰੀ ਮੁਕਤਸਰ ਸਾਹਿਬ (ਬਿਊਰੋ): ਮੁਕਤਸਰ ‘ਚ ਰੋਡਵੇਜ਼, ਪਨਬੱਸ ਪੀਆਰਟੀਸੀ ਮੁਲਾਜ਼ਮਾਂ ਨੇ ਬਾਬਾ ਬਡਭਾਗ ਸਿੰਘ ‘ਚ ਨਹਿਰੀ ਮੇਲੇ ਨੂੰ ਜਾਂਦੇ ਸਮੇਂ ਫਿਰੋਜ਼ਪੁਰ ਰੋਡਵੇਜ਼ ਡਿਪੂ ਦੇ ਸਰਕਾਰੀ ਬੱਸ ਕੰਡਕਟਰ ਦੇ ਟ੍ਰੈਫਿਕ ਮੈਨੇਜਰ ਵੱਲੋਂ ਥੱਪੜ ਮਾਰੇ ਜਾਣ ਦੇ ਦੋਸ਼ ‘ਚ ਬੱਸਾਂ ਦੇ ਪਹੀਏ ਜਾਮ ਕਰ ਕੇ ਹੜਤਾਲ ਕਰ ਦਿੱਤੀ ਹੈ। ਸਰਕਾਰੀ ਬੱਸਾਂ ਦੇ ਅਚਾਨਕ ਬੰਦ ਹੋਣ ਕਾਰਨ ਸਵਾਰੀਆਂ ‘ਚ […]

Articles

‘ਚਾਹੇ ਮੈਂ ਜੇਲ੍ਹ ‘ਚ ਰਹਾਂ ਜਾਂ ਬਾਹਰ, ਮੇਰਾ ਜੀਵਨ ਦੇਸ਼ ਲਈ ਸਮਰਪਿਤ ਹੈ’

Posted on

ਨਵੀਂ ਦਿੱਲੀ (ਏਜੰਸੀਆਂ) : ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਈਡੀ ਨੇ ਅੱਜ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ। ਸੁਣਵਾਈ ਪੂਰੀ ਹੋਣ ਤੋਂ ਬਾਅਦ ਜਦੋਂ ਉਹ ਅਦਾਲਤ ਦੇ ਬਾਹਰ ਆਏ ਤਾਂ ਉਨ੍ਹਾਂ ਮੀਡੀਆ ਨੂੰ ਆਪਣਾ ਬਿਆਨ ਦਿੱਤਾ। ਜਦੋਂ ਮੀਡੀਆ ਵਾਲਿਆਂ ਨੇ […]

Articles

ਪਹਿਲੀ ਵਾਰ ਕੋਈ ਮੌਜੂਦਾ ਮੁੱਖ ਮੰਤਰੀ ਹੋਇਆ ਗ੍ਰਿਫ਼ਤਾਰ

Posted on

ਨਵੀਂ ਦਿੱਲੀ (ਏਜੰਸੀਆਂ): ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਦੇ ਬਾਅਦ ਈਡੀ ਦੀ ਟੀਮ ਵੀਰਵਾਰ ਦੇਰ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕਰੀਬ 2 ਘੰਟੇ ਦੀ ਛਾਪੇਮਾਰੀ ਤੇ ਪੁੱਛਗਿੱਛ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੂੰ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ […]