ਸੰਗਰੂਰ ਦੇ ਪਿੰਡ ਗੁੱਜਰਾਂ ਪੁੱਜੇ CM ਮਾਨ, ਸ਼ਰਾਬ ਕਾਂਡ ਦੇ ਪੀੜਤਾਂ ਨਾਲ ਵੰਡਾਇਆ ਦੁੱਖ
Posted onਦਿੜ੍ਹਬਾ : ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਕਰਨਗੇ। ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ […]