Articles

ਜੇ ਸਾਡੇ ਵੱਲੋਂ ਉਠਾਏ ਮੁੱਦੇ ਹੀ ਭਾਜਪਾ ਨੂੰ ਚੰਗੇ ਨਹੀਂ ਲੱਗਦੇ, ਫਿਰ ਗੱਠਜੋੜ ਦਾ ਕੀ ਮਤਲਬ : ਵਲਟੋਹਾ

Posted on

ਚੰਡੀਗੜ੍ਹ, – ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਭਾਜਪਾ ਵਲੋਂ ਪੰਜਾਬ ਦੇ ਅੰਦਰ ਇਕੱਲੇ ਚੋਣਾਂ ਲੜਨ ਅਤੇ ਗੱਠਜੋੜ ਨਾ ਕਰਨ ਤੇ ਲਏ ਗਏ ਫ਼ੈਸਲੇ ਤੇ ਕਿਹਾ ਕਿ, ਸਾਡੇ ਵਲੋਂ ਉਠਾਏ ਗਏ ਭਾਜਪਾ ਨੂੰ ਮੁੱਦੇ ਚੰਗੇ ਨਹੀਂ ਲੱਗੇ। ਉਨ੍ਹਾਂ ਕਿਹਾ ਕਿ, ਜੇਕਰ ਅਸੀਂ ਪੰਜਾਬ ਦੀ ਗੱਲ, ਪੰਜਾਬ ਦੇ ਨੌਜਵਾਨਾਂ ਦੀ ਗੱਲ ਤੋਂ ਇਲਾਵਾ ਬੰਦੀ ਸਿੰਘਾਂ ਦੀ […]

Articles

ਨੌਜਵਾਨ ਨੂੰ ਛੁਰੀਆਂ ਮਾਰ ਕੇ ਹਸਪਤਾਲ ਪਹੁੰਚਾਉਣ ਵਾਲਾ ਕਾਤਲ ਗ੍ਰਿਫ਼ਤਾਰ 

Posted on

ਗੁਰਦਾਸਪੁਰ : ਬੀਤੇ ਦਿਨ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟੈਹਲੀ ਸਾਹਿਬ ਦੇ ਦੋ ਸਕੇ ਭਰਾਵਾਂ ਤੇ ਇੱਕ ਗੁਰਜੀਤ ਸਿੰਘ ਨਾਮਕ ਵਿਅਕਤੀ ਵੱਲੋਂ ਕਿਰਚਾਂ ਮਾਰ ਕੇ ਜਖਮੀ ਕਰ ਦਿੱਤਾ ਗਿਆ ਸੀ।ਹਸਪਤਾਲ ਵਿੱਚ ਲਜਾਨ ਉਪਰੰਤ ਇੱਕ ਨੌਜਵਾਨ ਰਾਜੂ ਮਸੀਹ ਦੀ ਮੌਤ ਹੋਈ ਸੀ ਜਦ ਕਿ ਉਸ ਦਾ ਭਰਾ ਗੰਭੀਰ ਜ਼ਖਮੀ ਹੋਇਆ ਸੀ। ਹੈਰਾਨੀ ਦੀ ਗੱਲ ਇਹ […]

Articles

ਪੁਲਿਸ ਨੇ 24100 ਲੀਟਰ ਲਾਹਣ ਬਰਾਮਦ ਕੀਤੀ

Posted on

ਜਗਰਾਉਂ , 26 ਮਾਰਚ 2024 : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀਐਸਪੀ ਜਸਜੋਤ ਸਿੰਘ, ਆਬਕਾਰੀ ਅਫ਼ਸਰ ਹਰਜੋਤ ਸਿੰਘ ਦੀ ਅਗਵਾਈ […]

Articles

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨਾਲ ਗਠਜੋੜ ‘ਤੇ ਨਹੀਂ ਬਣੀ ਗੱਲ

Posted on

ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸੁਨੀਲ ਜਾਖੜ ਨੇ ਇਨ੍ਹਾਂ ‘ਤੇ ਵਿਰਾਮ ਲਗਾ ਦਿੱਤਾ […]

Articles

‘ਕੇਜਰੀਵਾਲ ਨੂੰ ਰਿਹਾਅ ਕਰੋ…’,ਦਿੱਲੀ ਸੀਐੱਮ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਦਾ ਪ੍ਰਦਰਸ਼ਨ; ਲਏ ਗਏ ਹਿਰਾਸਤ ‘ਚ

Posted on

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਪ੍ਰਦਰਸ਼ਨ ਕਰ ਰਹੇ ਹਨ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਦਿੱਲੀ ਦੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ‘ਆਪ’ ਆਗੂ ਤੇ ਵਰਕਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਦਿੱਲੀ ਦਾ ਕੋਈ ਵੀ ਵੱਡਾ ਨੇਤਾ ਮੌਜੂਦ ਨਹੀਂ […]