ਭਾਜਪਾਈਆਂ ਵੱਲੋਂ ਬਿੱਟੂ ਦਾ ਸਵਾਗਤ, ਕਈ ਅੰਦਰਖਾਤੇ ਮਾਯੂਸ
Posted onਲੁਧਿਆਣਾ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ ਹੈ। ਇਸ ਨਾਲ ਲੁਧਿਆਣਾ ਦੇ ਸਿਆਸੀ ਸਮੀਕਰਣ ਬਦਲ ਗਏ ਹਨ। ਬਿੱਟੂ ਵੱਲੋਂ ਭਾਜਪਾ ’ਚ ਪਲਟੀ ਮਾਰਨ ਕਰ ਕੇ ਕਾਂਗਰਸ ਪਾਰਟੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ […]