‘ਚੋਣ ਪ੍ਰਚਾਰ ‘ਚ ਰੁੱਝੀ ਹਾਂ, ਅੱਜ ਪੇਸ਼ ਨਹੀਂ ਹੋ ਸਕਦੀ’, ਮਹੂਆ ਮੋਇਤਰਾ ਨੇ ਈਡੀ ਦੇ ਸੰਮਨ ‘ਤੇ ਦਿੱਤਾ ਜਵਾਬ
Posted onਕੋਲਕਾਤਾ: ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ਮੈਂ ਦੁਪਹਿਰ […]








