ਪੰਜਾਬ ਪੁਲਿਸ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਤਿਆਰ: ਡੀਜੀਪੀ ਗੌਰਵ ਯਾਦਵ
Posted onਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਹੱਦੀ ਰਾਜ ਵਿੱਚ ਚੋਣਾਂ ਸਪੈਸ਼ਲ ਡੀਜੀਪੀ ਲਾਅ […]








