ਸਾਰਿਆਂ ਨੂੰ ਗੁਰੂ ਨਾਭਾ ਦਾਸ ਵੱਲੋਂ ਦਿੱਤੇ ਸੰਦੇਸ਼ ਨੂੰ ਮੰਨਣ ਦੀ ਲੋੜ – ਚੇਅਰਮੈਨ ਰਮਨ ਬਹਿਲ
Posted onਗੁਰਦਾਸਪੁਰ, 8 ਅਪ੍ਰੈਲ 2024 : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਸਮੂਹ ਸੰਗਤ ਅਤੇ ਸ਼ਰਧਾਲੂਆਂ […]