ਕਾਂਗਰਸ ਦੇ ‘ਨਿਆਂ ਪੱਤਰ’ ‘ਤੇ ਰਾਜਨਾਥ ਸਿੰਘ ਦਾ ਨਿਸ਼ਾਨਾ, ਕਿਹਾ- ਦੇਸ਼ ਨੂੰ ਪਿੱਛੇ ਲੈ ਜਾਵੇਗਾ ਇਹ ਮੈਨੀਫੈਸਟੋ
Posted onਮਦੁਰੇ : ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇਹਾਲ ਹੀ ‘ਚ ਜਾਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ […]