ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ, ਹਰਦੀਪ ਸਿੰਘ ਪੁਰੀ ਨੇ ਕੀਤਾ ਦਾਅਵਾ
Posted onਨਵੀਂ ਦਿੱਲੀ : ਸਾਬਕਾ ਅਕਾਲੀ ਮੰਤਰੀ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਸੰਬੰਧੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਾਅਵਾ ਕੀਤਾ ਹੈ ਕਿ ਉਹ ਕੱਲ੍ਹ ਤੱਕ ਆਈਏਐਸ ਅਫਸਰ ਸਨ, ਹੁਣ ਇਹ ਸਾਬਕਾ ਆਈਏਐਸ ਬਣ ਗਏ ਹਨ, ਕਿਉਂਕਿ ਉਨ੍ਹਾਂ […]