ਘਰ ਦੇ ਬਾਹਰ ਗੋਲ਼ੀਬਾਰੀ ਤੋਂ ਬਾਅਦ ਸਲਮਾਨ ਖਾਨ ਦੀ ਇਹ ਹੈ ਪ੍ਰਤੀਕਿਰਿਆ, ਕਰੀਬੀ ਦੋਸਤ ਦਾ ਖ਼ੁਲਾਸਾ, ਘਰ ਬਦਲਣ ਦੀ ਯੋਜਨਾ ਬਣਾ ਰਹੇ ਹਨ ਪਿਤਾ ਸਲੀਮ ਖਾਨ
Posted onਨਵੀਂ ਦਿੱਲੀ : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਦੀ ਘਟਨਾ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਤਣਾਅ ਵਿੱਚ ਪਾ ਦਿੱਤਾ ਹੈ। ਐਤਵਾਰ ਸਵੇਰੇ ਕਰੀਬ 4.50 ਵਜੇ ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਲਮਾਨ ਖਾਨ ਸੋਸ਼ਲ […]