ਚੀਨ ਵਿੱਚ ਹੋ ਰਹੇ ਵਲਡ ਕੱਪ ਸਟੇਜ-1 ‘ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ
Posted onਪਟਿਆਲਾ ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਲਡ ਕੱਪ ਸਟੇਜ-1 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ। ਸੋਨ ਤਗ਼ਮਾ ਜਿੱਤਣ ਵਾਲ਼ੀ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਸ਼ਾਮਿਲ ਹੈ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ […]