ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ : ਮੀਤ ਹੇਅਰ
Posted onਤਪਾ/ਭਦੌੜ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣ ਲੜ ਰਹੇ ਸੰਗਰੂਰ ਤੋਂ ਬਾਹਰੀ ਉਮੀਦਵਾਰਾਂ ਉੱਤੇ ਤੰਜ ਕਸਦਿਆਂ ਕਿਹਾ ਕਿ ਜਿਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਲ 2022 ਵਿੱਚ ਸਾਡੇ ਉਮੀਦਵਾਰ ਲਾਭ ਸਿੰਘ ਉਗੋਕੇ ਤੋਂ ਹਾਰਨ ਤੋਂ ਬਾਅਦ ਦੋ ਸਾਲ ਭਦੌੜ ਵਾਸੀਆਂ […]