ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਨੂੰ ਕਿਸਾਨਾਂ ਨੇ ਘੇਰਿਆ, ਪੁੱਛੇ ਸਵਾਲ
Posted onਗੁਰਦਾਸਪੁਰ : ਆਪਣੀਆਂ ਮੰਗਾਂ ਅਤੇ ਸੰਘਰਸ਼ ਦੇ ਚਲਦਿਆਂ ਕਿਸਾਨ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਅੱਜ ਫੇਰ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਕਿਸਾਨਾਂ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਨੂੰ ਘੇਰ ਲਿਆ ਗਿਆ। ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ […]