BJP ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ, ਇਕ ਦੀ ਮੌਤ
Posted onਰਾਜਪੁਰਾ : ਇਥੋਂ ਨੇੜਲੇ ਪਿੰਡ ਸਿਹਰਾ ਵਿਖੇ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ (Preneet Kaur) ਦਾ ਵਿਰੋਧ ਕਰਨ ਲਈ ਇਕੱਠੇ ਹੋਏ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਇਕੱਤਰ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਹੱਥਾਂ ‘ਚ ਕਾਲੀਆਂ ਝੰਡੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ […]