ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਮਿਲੀ ਰਾਹਤ, ਬਾਂਬੇ ਹਾਈ ਕੋਰਟ ਨੇ ਮੈਡੀਕਲ ਆਧਾਰ ‘ਤੇ ਦਿੱਤੀ ਅੰਤਰਿਮ ਜ਼ਮਾਨਤ
Posted onਮੁੰਬਈ : ਬੰਬਈ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੋਮਵਾਰ ਨੂੰ ਹਾਈ ਕੋਰਟ ਨੇ ਗੋਇਲ ਨੂੰ ਮੈਡੀਕਲ ਆਧਾਰ ‘ਤੇ 2 ਮਹੀਨੇ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਨਰੇਸ਼ ਗੋਇਲ ਨੇ ਮਨੀ ਲਾਂਡਰਿੰਗ ਮਾਮਲੇ ‘ਚ ਮੈਡੀਕਲ ਆਧਾਰ ‘ਤੇ ਜ਼ਮਾਨਤ ਦੀ ਮੰਗ ਕਰਦੇ ਹੋਏ ਹਾਈ ਕੋਰਟ […]