ਭਗਵੰਤ ਮਾਨ ਸਰਕਾਰ ਵੱਲੋਂ ‘ਪਾਤਰ’ ਐਵਾਰਡ ਦਾ ਐਲਾਨ
Posted onਲੁਧਿਆਣਾ : ਬੀਤੇ ਦਿਨ ਪੰਜਾਬ ਦੇ ਮਸ਼ਹੂਰ ਸਾਹਿਤਕਾਰ ਅਤੇ ਕਵੀ ਡਾਕਟਰ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਸੀ। ਇਸੇ ਸੰਬੰਧ ਵਿੱਚ ਅੱਜ ਉਹਨਾਂ ਦਾ ਅੰਤਿਮ ਸਸਕਾਰ ਲੁਧਿਆਣਾ ਵਿਖੇ ਕੀਤਾ ਗਿਆ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਜ਼ਰ ਸਨ ਅਤੇ ਉਹਨਾਂ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅੱਜ ਤੋਂ ਇੱਕ ਹੋਰ ਐਵਾਰਡ ਦਾ […]