ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਨੰਨੂ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਹੋਏ ‘ਆਪ’ ‘ਚ ਸ਼ਾਮਲ
Posted onਚੰਡੀਗੜ੍ਹ, 21 ਮਈ 2024 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ ਨੂੰ […]