ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਕਰਵਾਇਆ ਸਮਾਗਮ
Posted onਅੰਮ੍ਰਿਤਸਰ- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤਂਜ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, […]