ਪੋਲਿੰਗ ਸਟੇਸ਼ਨਾਂ ਅੰਦਰ ਫੌਗਿੰਗ ਸ਼ੁਰੂ, ਮੁਰੰਮਤ ਅਤੇ ਹੋਰ ਪ੍ਰਬੰਧ ਵੀ ਜ਼ੋਰਾਂ ਉੱਤੇ
Posted onਮੋਗਾ ਪੋਲਿੰਗ ਸਟੇਸ਼ਨਾਂ ਉੱਤੇ ਆਮ ਲੋਕਾਂ ਅਤੇ ਪੋਲਿੰਗ ਪਾਰਟੀਆਂ ਨੂੰ ਮਲੇਰੀਆ, ਡੇਂਗੂ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਪੋਲਿੰਗ ਸਟੇਸ਼ਨਾਂ ਅੰਦਰ ਜਿੱਥੇ ਫੌਗਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ ਉਥੇ ਹੀ ਲੋੜੀਂਦੀ ਮੁਰੰਮਤ ਅਤੇ ਹੋਰ […]