ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼
Posted onਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ।ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ […]