Articles

ਚਮੋਲੀ ’ਚ ਜ਼ਮੀਨ ਖਿਸਕਣ ਨਾਲ ਹੈਦਰਾਬਾਦ ਦੇ ਦੋ ਸ਼ਰਧਾਲੂਆਂ ਦੀ ਮੌਤ

Posted on

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਸਨਿਚਰਵਾਰ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਪਹਾੜੀ ਤੋਂ ਪੱਥਰ ਡਿੱਗਣ ਨਾਲ ਹੈਦਰਾਬਾਦ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ ।  ਪੁਲਿਸ ਨੇ ਦਸਿਆ ਕਿ ਇਹ ਘਟਨਾ ਬਦਰੀਨਾਥ ਕੌਮੀ ਰਾਜਮਾਰਗ ’ਤੇ ਗੌਚਰ ਅਤੇ ਕਰਨਪ੍ਰਯਾਗ ਦੇ ਵਿਚਕਾਰ ਚਟਵਾਪੀਪਲ ਨੇੜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਨਿਰਮਲ ਸ਼ਾਹੀ (36) ਅਤੇ ਸੱਤਿਆ […]

Articles

ਪੰਜਾਬ ‘ਚ ਰਾਹੁਲ ਗਾਂਧੀ ਦੇ ਸ਼ਬਦਾਂ ‘ਤੇ ਇਤਰਾਜ਼ ਐਸ.ਜੀ.ਪੀ.ਸੀ ਐਡਵੋਕੇਟ ਨੇ ਕਿਹਾ- ਅਭੈ ਮੁਦਰਾ ਗੁਰੂ ਸਾਹਿਬ ਦਾ ਸਿਧਾਂਤ ਨਹੀਂ..

Posted on

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕਾਂਗਰਸ ਦੇ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦਿਖਾਉਂਦੇ ਹੋਏ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਅਤੇ ਰਾਜਨੀਤੀ ਤੋਂ ਦੂਰ ਰਹਿਣ ਦੀ ਸਲਾਹ […]

Articles

ਸਿਰਫ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ, ਪਿਤਾ ਗੰਭੀਰ ਜ਼ਖ਼ਮੀ

Posted on

 ਗੁਰਦਾਸਪੁਰ ‘ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ ‘ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਵਿਚ ਉਸ ਨੂੰ ਅੰਮ੍ਰਿਤਸਰ […]

Articles

ਅਸਾਮ ‘ਚ ਹੜ੍ਹ ਕਾਰਨ ਸਥਿਤੀ ਅਜੇ ਵੀ ਗੰਭੀਰ, 30 ਜ਼ਿਲ੍ਹਿਆਂ ਦੇ 24.50 ਲੱਖ ਲੋਕ ਪ੍ਰਭਾਵਿਤ

Posted on

ਅਸਾਮ ‘ਚ ਸ਼ਨੀਵਾਰ ਨੂੰ ਵੀ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਰਹੀ ਅਤੇ ਵੱਡੀਆਂ ਨਦੀਆਂ ਕਈ ਥਾਵਾਂ ‘ਤੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। 30 ਜ਼ਿਲ੍ਹਿਆਂ ਦੇ 24.50 ਲੱਖ ਤੋਂ ਵੱਧ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ ਵਿੱਚ ਦਿੱਤੀ ਗਈ ਹੈ।  ਇਸ ਸਾਲ ਹੜ੍ਹਾਂ ਕਾਰਨ 52 ਲੋਕਾਂ ਦੀ ਜਾਨ ਜਾ […]

Articles

ਮਨੀਸ਼ ਸਿਸੋਦੀਆ ਨੂੰ ਇੱਕ ਹੋਰ ਝਟਕਾ, ਅਦਾਲਤ ਨੇ 15 ਜੁਲਾਈ ਤੱਕ ਨਿਆਇਕ ਹਿਰਾਸਤ ਵਧਾਈ

Posted on

ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਸੀਬੀਆਈ ਕੇਸ ਵਿੱਚ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਅੱਜ 6 ਜੁਲਾਈ ਨੂੰ ਉਸ ਦੀ ਨਿਆਂਇਕ ਹਿਰਾਸਤ […]

Articles

ਮੂਸੇਵਾਲਾ ਕਤਲ ਕਾਂਡ ਦੇ ਅਹਿਮ ਗਵਾਹ ਨਹੀਂ ਪਹੁੰਚੇ ਅਦਾਲਤ

Posted on

ਮਾਨਸਾ : ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਇਆ। ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ। ਅਦਾਲਤ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ […]

Articles

ਨਸ਼ੇ ਦੀ ਓਵਰਡੋਜ ਕਾਰਨ ਇੱਕ 27 ਸਾਲਾ ਨੌਜਵਾਨ ਦੀ ਹੋਈ ਮੌਤ

Posted on

ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ 27 ਸਾਲਾ ਨੌਜਵਾਨ ਅਮੀਤ ਮਸੀਹ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ।ਉਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਉੱਪਰ ਨਸ਼ੇ ਦਾ ਟੀਕਾ ਲਗਾਉਣ ਦੇ ਆਰੋਪ ਲਗਾਏ ਹਨ ।ਮ੍ਰਿਤਕ ਦੀ ਮਾਂ ਸੁਨੀਤਾ ਨੇ ਕਿਹਾ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ […]

Articles

ਬਾਲਟਾਲ ਤੇ ਪਹਿਲਗਾਮ ‘ਚ ਭਾਰੀ ਮੀਂਹ, ਅਮਰਨਾਥ ਯਾਤਰਾ ਰੁਕੀ; ਹੁਣ ਤੱਕ ਬਹੁਤ ਸਾਰੇ ਸ਼ਰਧਾਲੂਆਂ ਨੇ ਕੀਤੇ ਦਰਸ਼ਨ

Posted on

ਸ੍ਰੀਨਗਰ : ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਬਾਰਿਸ਼ ਖਤਮ ਹੋਣ ਤੋਂ ਬਾਅਦ ਹੀ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਬੀਤੀ ਰਾਤ ਤੋਂ ਲਗਾਤਾਰ ਪੈ ਰਿਹੈ ਮੀਂਹ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਮਾਰਗਾਂ ‘ਤੇ ਰੁਕ-ਰੁਕ ਕੇ ਭਾਰੀ ਮੀਂਹ ਪੈ […]

Articles

ਪੀਏਯੂ ਕਿਸਾਨ ਕਲੱਬ ਦੇ ਮਹੀਨਾਵਾਰ ਸਿਖਲਾਈ ਕੈਂਪ ਵਿੱਚ ਸ਼ਾਮਿਲ ਹੋਏ ਅਗਾਂਹਵਧੂ ਕਿਸਾਨ

Posted on

ਲੁਧਿਆਣਾ ਪੀ ਏ ਯੂ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨਾਲ ਸਬੰਧਤ ਉੱਦਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਪੀਏਯੂ ਦੇ ਮਾਹਿਰਾਂ ਨੇ ਇਸਦੇ ਨਾਲ ਹੀ ਪੰਜਾਬ ਦੇ ਬਚਾਉਣ ਦਾ ਸੱਦਾ ਵੀ ਦਿੱਤਾ। ਇਸ ਮਾਸਿਕ ਸਿਖਲਾਈ ਕੈਂਪ ਵਿੱਚ ਕੁੱਲ 95 ਕਿਸਾਨਾਂ ਨੇ ਭਾਗ ਲਿਆ। ਮਾਹਿਰ ਡਾ: ਹਰਪ੍ਰੀਤ ਕੌਰ […]