ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼ , ਸਰਗਨੇ ਸਮੇਤ ਪੰਜ ਆਰੋਪੀ 2 ਪਿਸਤੌਲਾਂ ਸਣੇ ਕਾਬੂ
Posted onਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ […]






