ਸਹੁਰੇ ਪਰਿਵਾਰ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ, ਪੈਟਰੋਲ ਛਿੜਕ ਕੇ ਸਾੜਿਆ ਜਵਾਈ
Posted onਫਾਜ਼ਿਲਕਾ : ਬੀਤੇ ਦਿਨੀ ਫਾਜ਼ਿਲਕਾ ਦੇ ਰਹਿਣ ਵਾਲੇ ਇਕ ਨੌਜਵਾਨ ਅਧਿਆਪਕ ਵਿਸ਼ਵਦੀਪ ’ਤੇ ਸਹੁਰਾ ਪਰਿਵਾਰ ਵਲੋਂ ਪੈਟਰੋਲ ਛਿੜਕ ਕੇ ਅੱਗ ਲਗਾ ਦੇਣ ਦਾ ਮਾਮਲਾ ਸਾਮਣੇ ਆਇਆ। ਜਿਸ ਦੌਰਾਨ ਅਧਿਆਪਕ ਵਿਸ਼ਵਦੀਪ ਨੂੰ ਫਾਜ਼ਿਲਕਾ ਸਿਵਲ ਹਸਪਤਾਲ ਵੱਲੋਂ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿਤਾ ਸੀ। ਜਿਥੇ ਉਸਦੀ ਅੱਜ ਤੜਕਸਾਰ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ […]