Articles

ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ 

Posted on

 ਹਰਿਆਣਾ : ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫ਼ਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।ਦੱਸ ਦਈਏ ਕਿ 10 ਜੁਲਾਈ ਨੂੰ ਹਾਈ […]

Articles

ਪੰਜਾਬ ’ਚ ਨਸ਼ਾ ਛੁਡਾਊ ਕੇਂਦਰ ’ਚ ਸਾਢੇ ਪੰਜ ਸਾਲਾਂ ’ਚ 127 ਕਰੋੜ ਗੋਲੀਆਂ ਦੀ ਹੋਈ ਖਪਤ

Posted on

ਚੰਡੀਗੜ੍ਹ : ਸਿਹਤ ਵਿਭਾਗ ਵੱਲੋਂ ਖੋਲ੍ਹੇ ਓਟ ਕਲੀਨਿਕਾਂ ’ਚ ਲੱਖਾਂ ਨੌਜਵਾਨ ਆ ਰਹੇ ਹਨ ਪਰ ਉਨ੍ਹਾਂ ’ਚੋਂ ਨਸ਼ਾ ਛੱਡਣ ਵਾਲੇ ਟਾਵੇਂ ਹੀ ਹਨ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਕੇਂਦਰਾਂ ’ਚੋਂ ਲੰਘੇ ਸਾਢੇ ਪੰਜ ਵਰ੍ਹਿਆਂ ’ਚ 127.64 ਕਰੋੜ ਗੋਲੀਆਂ ਨਸ਼ੇੜੀਆਂ ਨੂੰ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ ਜਿਸ ’ਤੇ ਕਰੀਬ 550 ਕਰੋੜ ਰੁਪਏ ਖ਼ਰਚੇ ਗਏ ਹਨ। ਪੰਜਾਬ ਸਰਕਾਰ […]

Articles

ਪੰਜਾਬ ਪੁਲਿਸ ਨੇ ਕੀਤੇ ਵੱਡੇ ਖੁਲਾਸੇ,ਅੰਮ੍ਰਿਤਪਾਲ ਦੇ ਭਰਾ ਕੋਲੋਂ ਆਈਸ ਡਰੱਗ ਸਮੇਤ ਇੱਕ ਗੈਸ ਲਾਈਟਰ ਅਤੇ ਸਿਲਵਰ ਪੇਪਰ ਬਰਾਮਦ

Posted on

ਸ੍ਰੀ ਖਡੂਰ ਸਾਹਿਬ :  ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ 2 ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ […]

Articles

ਭੈਣ ਦੀ ਮੌਤ ਤੋਂ ਬਾਅਦ ਲਾਸ਼ ਨੂੰ ਮੋਢੇ ‘ਤੇ ਰੱਖ ਕੇ 5 ਕਿਲੋਮੀਟਰ ਤੱਕ ਤੁਰਦਾ ਰਿਹਾ ਭਰਾ, ਵੀਡੀਓ ਹੋਇਆ ਵਾਇਰਲ

Posted on

ਲਖੀਮਪੁਰ : ਹੜ੍ਹਾਂ ਦੀ ਭਿਆਨਕਤਾ ਨੇ ਲੋਕਾਂ ਨੂੰ ਇਸ ਹੱਦ ਤੱਕ ਮਜਬੂਰ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਨੂੰ ਮੋਢਿਆਂ ‘ਤੇ ਚੁੱਕਣਾ ਪਿਆ ਹੈ। ਵੀਰਵਾਰ ਨੂੰ ਟਾਈਫਾਈਡ ਨਾਲ ਪੀੜਤ ਇਕ ਕਿਸ਼ੋਰ ਲੜਕੀ ਦੀ ਮੌਤ ਤੋਂ ਬਾਅਦ ਉਸ ਦੇ ਭਰਾਵਾਂ ਨੂੰ ਸਾਧਨਾਂ ਦੀ ਘਾਟ ਕਾਰਨ ਪੰਜ ਕਿਲੋਮੀਟਰ ਤੱਕ ਲਾਸ਼ ਨੂੰ ਮੋਢਿਆਂ ‘ਤੇ […]

Articles

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

Posted on

ਨਵੀਂ ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ […]