Articles

ਯੂਨਾਈਟਿਡ ਬਰੈਂਪਟਨ ਸਪੋਰਟਸ ਕਲੱਬ ਨੇ ਜਿੱਤਿਆ ਟੋਰਾਂਟੋ ਪੰਜਾਬੀ ਕਬੱਡੀ ਕੱਪ

Posted on

ਓਂਟਾਰੀਓ : ਕੈਨੇਡਾ ਦੇ ਓਂਟਾਰੀਓ ਸੂਬੇ ’ਚ ਸਰਗਰਮ ਕਬੱਡੀ ਫੈਡਰੇਸ਼ਨ ਆਫ ਓਂਟਾਰੀਓ ਦੇ ਝੰਡੇ ਹੇਠ ਟੋਰਾਂਟੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਕਰਵਾਇਆ ਗਿਆ ਕਬੱਡੀ ਕੱਪ ਯੂਨਾਈਟਿਡ ਬਰੈਂਪਟਨ ਸਪੋਰਟਸ ਕਲੱਬ ਨੇ ਜਿੱਤਿਆ। ਸੀਜ਼ਨ ਦੇ ਇਸ ਚੌਥੇ ਕੱਪ ਦੌਰਾਨ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ ਦੀ ਟੀਮ ਉਪ ਜੇਤੂ ਰਹੀ। ਇਸ ਕੱਪ ਦੇ ਪਹਿਲੇ ਮੈਚ ’ਚ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ […]

Articles

ਸਬ ਇੰਸਪੈਕਟਰ ਨੇ ਗੈਂਗਸਟਰ ਨੂੰ ਭਜਾਉਣ ‘ਚ ਕੀਤੀ ਸੀ ਮਦਦ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

Posted on

ਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਬਰਖਾਸਤ ਕੀਤੇ ਗਏ ਸਬ-ਇੰਸਪੈਕਟਰ ‘ਤੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰ ਦੀਪਕ ਉਰਫ ਟੀਨੂੰ ਨੂੰ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕਰਨ ਦਾ ਦੋਸ਼ ਹੈ। ਜਸਟਿਸ ਹਰਸਿਮਰਨ […]

Articles

ਭ੍ਰਿਸ਼ਟਾਚਾਰ ਤਾਂ ਹੋਇਆ ਹੈ, ਤਾਂਹੀ ਤਾਂ ਬਿਹਾਰ ਦੇ ਪੁਲ ਡਿੱਗ ਰਹੇ ਹਨ- ਚਿਰਾਗ ਪਾਸਵਾਨ

Posted on

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਇਕ ਇੰਟਰਵਿਊ ‘ਚ ਬਿਹਾਰ ਸਮੇਤ ਕਈ ਮੁੱਦਿਆਂ ‘ਤੇ ਆਪਣੀ ਰਾਏ ਜ਼ਾਹਰ ਕੀਤੀ ਹੈ। ਉਨ੍ਹਾਂ ਬਿਹਾਰ ਵਿੱਚ ਪੁਲਾਂ ਦੇ ਡਿੱਗਣ ਅਤੇ ਰਾਖਵੇਂਕਰਨ ਸਮੇਤ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਪ੍ਰਗਟਾਈ। ਉਨ੍ਹਾਂ ਨੇ ਇਹ ਵੀ ਕਿਹਾ, ‘ਹਾਂ, ਮੈਂ ਨੈਪੋ ਕਿਡ ਹਾਂ। ਮੈਂ ਇਸ ਨੂੰ ਸਵੀਕਾਰ ਕਰਦਾ ਹਾਂ।’ ਇਸ ਦੇ ਨਾਲ ਹੀ […]

Articles

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਹੁਣ ਤੱਕ 8 ਆਰੋਪੀਆਂ ਨੂੰ ਕਾਬੂ

Posted on

ਹਰਿਆਣਾ : ਹਰਿਆਣਾ ਦੇ ਹਾਂਸੀ ‘ਚ ਬੀਤੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਉਮਰਾ ਰੋਡ ‘ਤੇ ਦੋਵਾਂ ਪਾਸਿਆਂ ਤੋਂ ਹੋਈ ਗੋਲ਼ੀਬਾਰੀ ‘ਚ ਤਿੰਨ ਬਦਮਾਸ਼ਾਂ ਨੂੰ ਲੱਤਾਂ ‘ਚ ਗੋਲ਼ੀਆਂ ਲੱਗੀਆਂ। ਤਿੰਨਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇਹ ਤਿੰਨੋਂ ਬਦਮਾਸ਼ ਜੇਜੇਪੀ ਨੇਤਾ ਰਵਿੰਦਰ ਸੈਣੀ ਦੇ ਕਤਲ ਵਿਚ ਸ਼ਾਮਲ […]