ਸਰਹੱਦ ’ਤੇ ਗਸ਼ਤ ਦੌਰਾਨ ਅੱਤ ਦੀ ਗਰਮੀ ਕਾਰਨ ਇੱਕ BSF ਅਧਿਕਾਰੀ ਅਤੇ ਇੱਕ ਸਿਪਾਹੀ ਦੀ ਮੌਤ
Posted onਗੁਜਰਾਤ : ਗੁਜਰਾਤ ਵਿਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗਸ਼ਤ ਦੌਰਾਨ ‘ਹਰਾਮੀ ਨਾਲਾ’ ਖੇਤਰ ਵਿਚ ਅੱਤ ਦੀ ਗਰਮੀ ਕਾਰਨ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਅਧਿਕਾਰੀ ਅਤੇ ਇਕ ਸਿਪਾਹੀ ਦੀ ਮੌਤ ਹੋ ਗਈ। ਬੀਐਸਐਫ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਅਸਿਸਟੈਂਟ ਕਮਾਂਡੈਂਟ ਵਿਸ਼ਵ […]