ਰਾਹੁਲ ਗਾਂਧੀ ਨਾਲ ਕਿਸਾਨਾਂ ਦੀ ਮੀਟਿੰਗ : ਕਿਹਾ- MSP ਦੀ ਕਾਨੂੰਨੀ ਗਾਰੰਟੀ ਦੇਣ ਲਈ ਸਰਕਾਰ ‘ਤੇ ਦਬਾਅ ਪਾਵਾਂਗੇ
Posted onਦਿੱਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਵਿਰੋਧੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਮਿਲਣ ਲਈ ਕਿਸਾਨਾਂ ਦਾ 12 ਮੈਂਬਰੀ ਵਫ਼ਦ ਸੰਸਦ ਪਹੁੰਚਿਆ ਸੀ। ਕਿਸਾਨਾਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ […]