CM ਮਾਨ ਦਾ ਬਾਦਲ ਪ੍ਰਵਾਰ ‘ਤੇ ਨਿਸ਼ਾਨਾ, ਕਿਹਾ ਸੁੱਖ ਵਿਲਾਸ ਦੇ ਕਾਗਜ਼ ਕੱਢ ਲਏ, ਜਲਦੀ ਖੁਸ਼ਖ਼ਬਰੀ ਦੇਵਾਂਗਾ
Posted onਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਿਚ ਨਵੀਂ ਬਣਨ ਰਹੀ ਮਾਲਵਾ ਨਹਿਰ ਦੀ ਉਸਾਰੀ ਵਾਲੀ ਜਗ੍ਹਾ ‘ਤੇ ਪਹੁੰਚੇ। ਉਨ੍ਹਾਂ ਵਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਿੰਡ ਦੋਦਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਪਹਿਲੀ ਨਹਿਰ ਬਣਨ ਲੱਗੀ ਹੈ। ਇਹ ਮਾਲਵਾ ਨਹਿਰ 3 ਜ਼ਿਲ੍ਹਿਆਂ ਦੇ 62 ਪਿੰਡਾਂ ਵਿਚੋਂ […]