ਹੁਣ ਗੁਰਦੁਆਰਿਆਂ ਵਿਚ ਨਹੀਂ ਝੁਲਾਇਆ ਜਾਵੇਗਾ ਕੇਸਰੀ ਨਿਸ਼ਾਨ ਸਾਹਿਬ, SGPC ਦੇ ਪੰਜ ਸਿੰਘ ਸਾਹਿਬਾਨਾਂ ਨੇ ਲਿਆ ਫ਼ੈਸਲਾ
Posted onਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ […]