Articles

ਕਰੰਟ ਲੱਗਣ ਕਾਰਨ 9 ਕਾਂਵੜੀਆਂ ਦੀ ਮੌਤ, 6 ਦੀ ਹਾਲਤ ਨਾਜ਼ੁਕ

Posted on

ਬਿਹਾਰ : ਬਿਹਾਰ ਦੇ ਹਾਜੀਪੁਰ ਵਿੱਚ ਬਿਜਲੀ ਦਾ ਝਟਕਾ ਲੱਗਣ ਕਾਰਨ ਕਾਵੜੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ 9 ਕਾਵੜੀਆਂ ਦੀ ਮੌਤ ਹੋ ਗਈ ਹੈ। ਜਦੋਂ ਕਿ ਝੁਲਸਣ ਕਾਰਨ 6 ਕਾਵੜੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।  ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਕੰਵਰ ਯਾਤਰਾ ਕੱਢ ਰਹੇ ਸਨ ਜਦੋਂ ਡੀਜੇ ਟਰਾਲੀ ਹਾਈ ਟੈਂਸ਼ਨ ਲਾਈਨ […]

Articles

ਗ਼ਮਗੀਨ ਮਾਹੌਲ ’ਚ ਸ. ਜੋਗਿੰਦਰ ਸਿੰਘ ਜੀ ਦਾ ਅੰਤਮ ਸਸਕਾਰ

Posted on

ਚੰਡੀਗੜ੍ਹ : ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਜੀ ਦਾ ਅੱਜ ਗ਼ਮਗੀਨ ਮਾਹੌਲ ’ਚ ਚੰਡੀਗੜ੍ਹ ਦੇ ਸੈਕਟਰ 25 ਵਿਖੇ ਸ਼ਮਸ਼ਾਨਘਾਟ ’ਚ ਅੰਤਮ ਸਸਕਾਰ ਕਰ ਦਿਤਾ ਗਿਆ। ਐਤਵਾਰ ਬਾਅਦ ਦੁਪਹਿਰ 4:30 ਵਜੇ ਉਨ੍ਹਾਂ ਦਾ ਸੰਖੇਪ ਬਿਮਾਰੀ ਮਗਰੋਂ ਮੋਹਾਲੀ ਦੇ ਇਕ ਨਿਜੀ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ। ਉਹ 83 ਸਾਲਾਂ ਦੇ ਸਨ।  ਉਨ੍ਹਾਂ ਦੀ […]

Articles

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼

Posted on

ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ […]