”ਮੈਡਮ ਵਿਚ ਆਉਂਦੀ ਭੂਤ, ਸਾਨੂੰ ਡੰਡਿਆਂ ਨਾਲ ਕੁੱਟਦੀ” ਸਕੂਲ ਦੀ ਅਧਿਆਪਕਾ ‘ਤੇ ਬੱਚਿਆਂ ਨੇ ਕੁੱਟਣ ਦਾ ਲਗਾਇਆ ਦੋਸ਼
Posted onਲੁਧਿਆਣਾ : ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ ‘ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਲੋਨੀ ਨੇੜੇ ਚੰਡੀਗੜ੍ਹ ਰੋਡ ਵੀ ਜਾਮ ਕਰ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨ […]