Articles

ਆਜ਼ਾਦੀ ਦੀ ਸਵੇਰ ਦੀ ਪਹਿਲੀ ਚਾਹ…17 ਮਹੀਨਿਆਂ ਬਾਅਦ

Posted on

ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਸਵੇਰੇ ਆਪਣੀ ਪਤਨੀ ਨਾਲ ਚਾਹ ਪੀਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਸੈਲਫੀ ਸਾਂਝੀ ਕੀਤੀ। ਉਸ ਨੇ X ‘ਤੇ ਲਿਖਿਆ – ਆਜ਼ਾਦੀ ਦੀ ਸਵੇਰ ਦੀ ਪਹਿਲੀ ਚਾਹ… 17 ਮਹੀਨਿਆਂ ਬਾਅਦ। ਉਹ ਆਜ਼ਾਦੀ ਜੋ ਸੰਵਿਧਾਨ ਨੇ ਸਾਡੇ ਸਾਰੇ ਭਾਰਤੀਆਂ ਨੂੰ ਜੀਵਨ ਦੇ ਅਧਿਕਾਰ ਦੀ ਗਰੰਟੀ […]

Articles

ਬ੍ਰਾਜ਼ੀਲ ਵਿਚ ਯਾਤਰੀ ਜਹਾਜ਼ ਹੋਇਆ ਹਾਦਸਾਗ੍ਰਸਤ, 62 ਲੋਕਾਂ ਦੀ ਹੋਈ ਮੌਤ

Posted on

ਬ੍ਰਾਜ਼ੀਲ : ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਹਾਜ਼ ਹਾਦਸੇ […]

Articles

ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਾ ਸਾਂਝਾ ਆਪ੍ਰੇਸ਼ਨ, ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਗ੍ਰਿਫ਼ਤਾਰ

Posted on

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ […]

Articles

ਬੇਅਦਬੀਆਂ ਤੇ ਬਰਗਾੜੀ ਮਾਮਲੇ ਵਿਚ ਜੇ ਸੁਖਬੀਰ ਸਿੰਘ ਬਾਦਲ ਦੋਸ਼ੀ ਹਨ, ਤਾਂ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ

Posted on

ਅੰਮ੍ਰਿਤਸਰ : ਬਾਗ਼ੀ ਅਕਾਲੀ ਸ਼੍ਰੋਮਣੀ ਅਕਾਲੀ ਦਲ ਨੂੂੰ ਬਚਾਉਣ ਦੇ ਨਾਂਅ ‘ਤੇ ਆਪਣੇ ਮੁਫ਼ਾਦਾਂ ਦੀ ਸਿਆਸਤ ਖ਼ੇਡ ਰਹੇ  ਹਨ। ਸੌਦਾ ਸਾਧ ਨੂੰ ਮਾਫ਼ੀ ਦਿਵਾਉਣ, ਬੇਅਦਬੀਆਂ ਤੇ ਬਰਗਾੜੀ ਵਿਖੇ ਸਿੱਖ ਨੌਜਵਾਨਾਂ ਨੂੰ ਪੁਲਿਸ ਗੋਲੀਬਾਰੀ ਨਾਲ ਮਾਰ ਮੁਕਾਉਣ ਦੇ ਮਾਮਲੇ ਵਿਚ ਜੇ ਸੁਖਬੀਰ ਸਿੰਘ ਬਾਦਲ ਦੋਸ਼ੀ ਹਨ, ਤਾਂ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ। ਇਕੱਲੇ ਸੁਖਬੀਰ […]

Articles

ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਭੇਜੇ ਸੀ ਸਿਰਸਾ : ਢੀਂਡਸਾ 

Posted on

ਬਰਨਾਲਾ : ਅਕਾਲੀ ਲੋਕ ਸੁਧਾਰ ਲਹਿਰ ਤਹਿਤ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਰਨਾਲਾ ਦੇ ਇਕ ਨਿੱਜੀ ਹੋਟਲ ‘ਚ ਖ਼ੁਲਾਸਾ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਸਿਰਸਾ ਡੇਰੇ ਭੇਜਦਿਆਂ ਸੰਤਾਂ ਤੋਂ ਆਸ਼ੀਰਵਾਦ ਲੈ ਚੋਣ ਜਿੱਤਣ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਇਕੱਲੇ ਨਹੀਂ […]

Articles

ਪ੍ਰਧਾਨ ਮੰਤਰੀ ਨੇ ਵਾਇਨਾਡ ਲੈਂਡਸਲਾਈਡ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕੀਤਾ

Posted on

ਕੇਰਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਹ ਵਿਸ਼ੇਸ਼ ਉਡਾਣ ਰਾਹੀਂ ਕੰਨੂਰ ਹਵਾਈ ਅੱਡੇ ਪੁੱਜੇ। ਕੰਨੂਰ ਤੋਂ ਪੀਐਮ ਮੋਦੀ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਵਾਇਨਾਡ ਗਏ। ਉਨ੍ਹਾਂ ਨੇ ਰਸਤੇ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਚੂਰਾਮਾਲਾ, ਮੁੰਡਕਾਈ ਅਤੇ ਪੁੰਚੀਰੀਮੱਟਮ ਪਿੰਡਾਂ […]

Articles

ਓਲੰਪਿਕ ਮੈਡਲ ਦਾ ਰੰਗ ਇੱਕ ਹਫ਼ਤੇ ’ਚ ਪਿਆ ਫਿੱਕਾ, ਅਥਲੀਟ ਨੇ ਸਾਂਝੀ ਕੀਤੀ ਤਸਵੀਰ

Posted on

ਪੈਰਿਸ : ਪੈਰਿਸ 2024 ਓਲੰਪਿਕ ਅਤੇ ਪੈਰਾਲੰਪਿਕ ਖੇਡਾਂ, ਇਨ੍ਹੀਂ ਦਿਨੀਂ ਚੱਲ ਰਹੀਆਂ ਹਨ, ਫਰਾਂਸ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਆਯੋਜਨ ਹੈ। ਇਸ ਦੌਰਾਨ ਹੋਣ ਵਾਲੀ ਹਰ ਖੇਡ ਅਤੇ ਉਸ ਦੀ ਜਿੱਤ-ਹਾਰ ਇਤਿਹਾਸ ਵਿਚ ਦਰਜ ਹੋਵੇਗੀ। ਮੌਜੂਦਾ ਸਮੇਂ ਵਿਚ ਹਰ ਰੋਜ਼ ਵੱਖ-ਵੱਖ ਦੇਸ਼ਾਂ ਤੋਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਦੀਆਂ ਜਿੱਤਾਂ ਦੀਆਂ ਖ਼ਬਰਾਂ ਆ ਰਹੀਆਂ […]

Articles

ਤਮਿਲਨਾਡੂ ’ਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿਚ ਮਦਦ ਕਰਨ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ

Posted on

ਤਾਮਿਲਨਾਡੂ : ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਲੜਕਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿਚ ਮਦਦ ਕਰਨ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ‘ਤਮਿਝ ਪੁਧਲਵਨ’ (ਤਮਿਲ ਪੁੱਤਰ) ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਸਰਕਾਰੀ ਆਰਟਸ ਕਾਲਜ ਵਿਚ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਟਾਲਿਨ ਨੇ ਕਿਹਾ ਕਿ […]

Articles

ਲੁਧਿਆਣਾ ‘ਚ ਝੂਲਾ ਝੂਲਦੇ ਸਮੇਂ ਗਲੇ ‘ਚ ਦੁਪੱਟਾ ਫਸਣ ਕਾਰਨ ਬੱਚੀ ਦੀ ਹੋਈ ਮੌਤ 

Posted on

ਲੁਧਿਆਣਾ : ਲੁਧਿਆਣਾ ‘ਚ 11 ਸਾਲਾ ਬੱਚੀ ਦੀ ਫਾਹਾ ਲੈਣ ਕਾਰਨ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤੀਜ ਦੇ ਤਿਉਹਾਰ ਮੌਕੇ ਘਰ ਝੂਲਾ ਲਗਾਇਆ ਗਿਆ। ਝੂਲਦੇ ਸਮੇਂ ਉਸਦਾ ਦੁਪੱਟਾ ਉਸਦੇ ਗਲੇ ’ਚ ਫਸ ਗਿਆ। ਦਮ ਘੁਟਣ ਕਾਰਨ ਬੱਚੀ ਦੀ ਮੌਤ ਹੋ ਗਈ। ਲੜਕੀ ਦੀ ਲਾਸ਼ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। […]