Articles

ਸਵਿਟਜ਼ਰਲੈਂਡ ‘ਚ ਬਾਲੀਵੁੱਡ ਆਈਕਨ ਸ਼ਾਹਰੁਖ ਖ਼ਾਨ ਨੂੰ ਪਾਰਡੋ ਅੱਲਾ ਕੈਰੀਰਾ ਐਵਾਰਡ ਨਾਲ ਸਨਮਾਨਿਤ

Posted on

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ ਨਾਂ ਨਾਲ ਇਕ ਹੋਰ ਉਪਲੱਬਧੀ ਜੁੜ ਗਈ ਹੈ। 10 ਅਗਸਤ ਨੂੰ, ਅਭਿਨੇਤਾ ਨੂੰ ਲੋਕਾਰਨੋ ਫਿਲਮ ਫੈਸਟੀਵਲ ਦੇ 77ਵੇਂ ਐਡੀਸ਼ਨ ਵਿੱਚ ਅਖੌਤੀ ‘ਪਾਰਡੋ ਅਲਾ ਕੈਰੀਰਾ’ ਇੱਕ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਸੀ। ਸ਼ਾਹਰੁਖ ਇਸ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਇਸ ਦੌਰਾਨ ਅਦਾਕਾਰ ਨੇ […]

Articles

ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਮਹਾਨ ਕੀਰਤਨ ਤੇ ‘ਵਿਸ਼ਵਾਸ ਦਾ ਬੂਟਾ’ ਪ੍ਰਸ਼ਾਦ ਦੇ ਰੂਪ ਵਿੱਚ ਵੰਡੇ

Posted on

ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਮਹਾਨ ਕੀਰਤਨ ਤੇ ‘ਵਿਸ਼ਵਾਸ ਦਾ ਬੂਟਾ’ ਪ੍ਰਸ਼ਾਦ ਦੇ ਰੂਪ ਵਿੱਚ ਵੰਡੇ Punjabi Movie Bibi Rajni ਬਹੁਤ ਹੀ ਉਡੀਕੀ ਜਾ ਰਹੀ ਧਾਰਮਿਕ ਫਿਲਮ ਬੀਬੀ ਰਜਨੀ 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦਾ ਟ੍ਰੇਲਰ ਇੱਕ ਸ਼ਾਨਦਾਰ ਸਮਾਗਮ ਵਿੱਚ ਲਾਂਚ ਕੀਤਾ […]

Articles

ਪੰਜਾਬ ‘ਚ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ

Posted on

ਪੰਜਾਬ ’ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ’ਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਪੰਚ-ਸਰਪੰਚਾਂ ਦੀ ਤਰਜ਼ ‘ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। […]

Articles

ਗੜ੍ਹਸ਼ੰਕਰ ’ਚ ਭਾਰੀ ਮੀਂਹ ਕਾਰਨ ਰੁੜ੍ਹੀ ਬਰਾਤੀਆਂ ਨਾਲ ਭਰੀ ਇਨੋਵਾ ਗੱਡੀ, 5 ਲੋਕਾਂ ਦੀ ਮੌਤ

Posted on

 ਗੜ੍ਹਸ਼ੰਕਰ : ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ ਜਾਰੀ […]

Articles

ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸਰਬਜੋਤ ਨੇ ਸਰਕਾਰੀ ਨੌਕਰੀ ਤੋਂ ਕੀਤਾ ਇਨਕਾਰ

Posted on

ਹਰਿਆਣਾ : ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ’ਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ […]

Articles

ਮੈਰੀਟੋਰੀਅਸ ਸਕੂਲ ‘ਚ 7 ਵਿਦਿਆਰਥਣਾਂ ਗਰਮੀ ਕਾਰਨ ਹੋਈਆਂ ਬੇਹੋਸ਼ 

Posted on

ਮੋਹਾਲੀ : ਮੋਹਾਲੀ ਦੇ ਸੈਕਟਰ 70 ਸਥਿਤ ਮੈਰੀਟੋਰੀਅਸ ਸਕੂਲ ‘ਚ  7 ਵਿਦਿਆਰਥਣਾਂ ਹੋਈਆਂ ਬੇਹੋਸ਼ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਜਿਨ੍ਹਾਂ ਵਿਚੋਂ 5 ਲੜਕੀਆਂ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਮੈਰੀਟੋਰੀਅਸ ਸਕੂਲ ਵਿੱਚ ਦੋ ਦਿਨ ਬਿਜਲੀ ਜਾਂ ਪਾਣੀ ਦੀ ਸਮੱਸਿਆ ਆ ਰਹੀ ਹੈ। ਮੁਢਲੀਆਂ ਸਹੂਲਤਾਂ ਦੀ ਘਾਟ ਕਾਰਨ ਹੋਸਟਲ ਦੇ […]